PAV
26. ਅਤੇ ਓਹ ਸੱਭੇ ਵੱਡੇ ਹੈਰਾਨ ਹੋ ਕੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੇ ਅਰ ਅੱਤ ਭੈਮਾਨ ਹੋ ਕੇ ਬੋਲੇ ਕਿ ਅਸਾਂ ਅੱਜ ਅਚਰਜ ਗੱਲਾਂ ਵੇਖੀਆਂ ਹਨ! ।।
ERVPA
26. ਉਹ ਹੈਰਾਨ ਸਨ ਅਤੇ ਉਨ੍ਹਾਂ ਨੇ ਪੂਰੀ ਇਜ੍ਜਤ ਨਾਲ ਪਰਮੇਸ਼ੁਰ ਦੀ ਉਸਤਤਿ ਕੀਤੀ। ਉਨ੍ਹਾਂ ਨੇ ਆਖਿਆ, “ਅੱਜ ਅਸੀਂ ਹੈਰਾਨੀ ਭਰੀਆਂ ਗੱਲਾਂ ਵੇਖਿਆਂ ਹਨ।”
IRVPA
26. ਅਤੇ ਉਹ ਸਾਰੇ ਬਹੁਤ ਹੈਰਾਨ ਹੋ ਕੇ ਪਰਮੇਸ਼ੁਰ ਦੀ ਮਹਿਮਾ ਕਰਨ ਲੱਗੇ ਅਤੇ ਡਰ ਨਾਲ ਭਰ ਗਏ ਤੇ ਕਹਿਣ ਲੱਗੇ, ਅਸੀਂ ਅੱਜ ਅਚਰਜ਼ ਗੱਲਾਂ ਵੇਖੀਆਂ ਹਨ!।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN