ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
17. ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਖੜਾ ਹੋਇਆ, ਨਾਲੇ ਉਹ ਦੇ ਚੇਲਿਆਂ ਦੀ ਵੱਡੀ ਮੰਡਲੀ ਅਰ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ ਅਤੇ ਯਰੂਸ਼ਲਮ ਅਤੇ ਸੂਰ ਅਰ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਹ ਦੀ ਸੁਣਨ ਲਈ ਅਰ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ

ERVPA
17. ਯਿਸੂ ਅਤੇ ਰਸੂਲ ਪਹਾਡ਼ ਤੋਂ ਉਤਰ ਕੇ ਇੱਕ ਪਧਰੀ ਜਗ੍ਹਾ ਤੇ ਆਕੇ ਖਲੋਤੇ। ਲੋਕਾਂ ਦਾ ਇੱਕ ਬਹੁਤ ਵੱਡਾ ਸਮੂਹ ਉਥੇ ਇਕੱਠਾ ਹੋਇਆ ਸੀ ਜੋ ਕਿ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਕੰਢੇ ਦੇ ਸ਼ਹਿਰਾਂ ਤੋਂ ਆਏ ਸਨ।

IRVPA
17. ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਥਾਂ ਖੜ੍ਹਾ ਹੋਇਆ, ਉਸ ਦੇ ਨਾਲ ਚੇਲਿਆਂ ਦੀ ਵੱਡੀ ਮੰਡਲੀ ਅਤੇ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਸ ਦੀ ਸੁਣਨ ਲਈ ਅਤੇ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 49 Verses, Current Verse 17 of Total Verses 49
  • ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਖੜਾ ਹੋਇਆ, ਨਾਲੇ ਉਹ ਦੇ ਚੇਲਿਆਂ ਦੀ ਵੱਡੀ ਮੰਡਲੀ ਅਰ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ ਅਤੇ ਯਰੂਸ਼ਲਮ ਅਤੇ ਸੂਰ ਅਰ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਹ ਦੀ ਸੁਣਨ ਲਈ ਅਰ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ
  • ERVPA

    ਯਿਸੂ ਅਤੇ ਰਸੂਲ ਪਹਾਡ਼ ਤੋਂ ਉਤਰ ਕੇ ਇੱਕ ਪਧਰੀ ਜਗ੍ਹਾ ਤੇ ਆਕੇ ਖਲੋਤੇ। ਲੋਕਾਂ ਦਾ ਇੱਕ ਬਹੁਤ ਵੱਡਾ ਸਮੂਹ ਉਥੇ ਇਕੱਠਾ ਹੋਇਆ ਸੀ ਜੋ ਕਿ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਕੰਢੇ ਦੇ ਸ਼ਹਿਰਾਂ ਤੋਂ ਆਏ ਸਨ।
  • IRVPA

    ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਥਾਂ ਖੜ੍ਹਾ ਹੋਇਆ, ਉਸ ਦੇ ਨਾਲ ਚੇਲਿਆਂ ਦੀ ਵੱਡੀ ਮੰਡਲੀ ਅਤੇ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਸ ਦੀ ਸੁਣਨ ਲਈ ਅਤੇ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ।
Total 49 Verses, Current Verse 17 of Total Verses 49
×

Alert

×

punjabi Letters Keypad References