PAV
25. ਫੇਰ ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੀ ਨਿਹਚਾ ਕਿੱਥੇ? ਅਤੇ ਓਹ ਡਰ ਗਏ ਅਰ ਹੈਰਾਨ ਹੋ ਕੇ ਆਪੋ ਵਿੱਚੀਂ ਕਹਿਣ ਲੱਗੇ, ਇਹ ਕੌਣ ਹੈ ਜੋ ਪੌਣ ਅਤੇ ਪਾਣੀ ਉੱਤੇ ਭੀ ਹੁਕਮ ਕਰਦਾ ਹੈ ਅਰ ਓਹ ਉਸ ਦੀ ਮੰਨ ਲੈਂਦੇ ਹਨ? ।।
ERVPA
25. ਫ਼ੇਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕਿਥੇ ਹੈ ਤੁਹਾਡਾ ਵਿਸ਼ਵਾਸ?” ਚੇਲੇ ਡਰ ਗਏ ਅਤੇ ਹੈਰਾਨ ਸਨ ਉਨ੍ਹਾਂ ਇੱਕ ਦੂਸਰੇ ਨੂੰ ਆਖਿਆ, “ਇਹ ਕੌਣ ਮਨੁੱਖ ਹੈ? ਜੋ ਹਵਾਵਾਂ ਅਤੇ ਪਾਣੀਆਂ ਨੂੰ ਵੀ ਹੁਕਮ ਦੇ ਸਕਦਾ ਹੈ ਤੇ ਉਹ ਉਸਨੂੰ ਮੰਨਦੇ ਹਨ?”
IRVPA
25. ਫੇਰ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਹਾਡਾ ਵਿਸ਼ਵਾਸ ਕਿੱਥੇ ਹੈ? ਅਤੇ ਉਹ ਡਰ ਗਏ ਅਤੇ ਹੈਰਾਨ ਹੋ ਕੇ ਆਪਸ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਤੂਫ਼ਾਨ ਅਤੇ ਪਾਣੀ ਨੂੰ ਵੀ ਹੁਕਮ ਦਿੰਦਾ ਹੈ ਅਤੇ ਉਹ ਉਸ ਦੀ ਗੱਲ ਮੰਨਦੇ ਹਨ?। {ਦੁਸ਼ਟ-ਆਤਮਾ ਦੇ ਜਕੜੇ ਹੋਏ ਨੂੰ ਚੰਗਾ ਕਰਨਾ} (ਮੱਤੀ 8:28-34; ਮਰਕੁਸ 5:1-20)
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN