PAV
33. ਅਰ ਭੂਤ ਉਸ ਮਨੁੱਖ ਵਿੱਚੋਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਸਾਰਾ ਇੱਜੜ ਢਾਹੇ ਉੱਤੋਂ ਸਿਰਤੋੜ ਭੱਜ ਕੇ ਝੀਲ ਵਿੱਚ ਜਾ ਪਿਆ ਅਤੇ ਡੁੱਬ ਮੋਇਆ
ERVPA
33. ਉਹ ਭੂਤ ਉਸ ਆਦਮੀ ਵਿੱਚੋਂ ਬਾਹਰ ਨਿਕਲੇ ਅਤੇ ਉਨ੍ਹਾਂ ਸੂਰਾਂ ਵਿੱਚ ਜਾ ਵਡ਼ੇ। ਫ਼ਿਰ ਸੂਰਾਂ ਦਾ ਪੂਰਾ ਇੱਜਡ਼ ਪਹਾਡ਼ੀ ਦੇ ਸਿਰੇ ਤੋਂ ਢਲਵੀ ਥਾਂ ਨੂੰ ਭਜਿਆ ਅਤੇ ਝੀਲ ਵਿੱਚ ਡਿੱਗ ਪਿਆ। ਸਾਰੇ ਸੂਰ ਡੁੱਬ ਗਏ।
IRVPA
33. ਅਤੇ ਦੁਸ਼ਟ ਆਤਮਾਵਾਂ ਉਸ ਮਨੁੱਖ ਵਿੱਚੋਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੀਆਂ ਅਤੇ ਸਾਰਾ ਇੱਜੜ ਪਹਾੜ ਦੀ ਢਲਾਣ ਤੋਂ ਤੇਜ ਭੱਜ ਕੇ ਝੀਲ ਵਿੱਚ ਡੁੱਬ ਕੇ ਮਰ ਗਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN