ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
34. ਤਾਂ ਉਸ ਨੇ ਨਿੱਕਲ ਕੇ ਇੱਕ ਵੱਡੀ ਭੀੜ ਵੇਖੀ ਅਰ ਉਨ੍ਹਾਂ ਤੇ ਤਰਸ ਖਾਧਾ ਇਸ ਲਈ ਜੋ ਓਹ ਉਨ੍ਹਾਂ ਭੇਡਾਂ ਵਾਂਙੁ ਸਨ ਜਿਨ੍ਹਾਂ ਦਾ ਅਯਾਲੀ ਨਾ ਹੋਵੇ। ਉਹ ਉਨ੍ਹਾਂ ਨੂੰ ਬਹੁਤ ਗੱਲਾਂ ਦਾ ਉਪਦੇਸ਼ ਦੇਣ ਲੱਗਾ

ERVPA
34. ਜਦੋਂ ਯਿਸੂ ਉਥੇ ਪਹੁੰਚਿਆ ਤਾਂ ਉਸਨੇ ਵੇਖਿਆ ਕਿ ਬਹੁਤ ਸਾਰੇ ਲੋਕ ਉਸਦਾ ਇੰਤਜ਼ਾਰ ਕਰ ਰਹੇ ਸਨ। ਯਿਸੂ ਨੂੰ ਉਨ੍ਹਾਂ ਤੇ ਤਰਸ ਆਇਆ, ਕਿਉਂਕਿ ਉਹ ਬਿਨ ਆਜਡ਼ੀ ਦੀਆਂ ਭੇਡਾਂ ਵਾਂਗ ਸਨ। ਤਾਂ ਉਸਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਬਾਰੇ ਉਪਦੇਸ਼ ਦਿੱਤਾ।

IRVPA
34. ਤਾਂ ਉਸ ਨੇ ਨਿੱਕਲ ਕੇ ਇੱਕ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਤੇ ਤਰਸ ਖਾਧਾ ਇਸ ਲਈ ਜੋ ਉਹ ਉਨ੍ਹਾਂ ਭੇਡਾਂ ਵਾਗੂੰ ਸਨ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ। ਉਹ ਉਨ੍ਹਾਂ ਨੂੰ ਬਹੁਤ ਗੱਲਾਂ ਦਾ ਉਪਦੇਸ਼ ਦੇਣ ਲੱਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 56 Verses, Current Verse 34 of Total Verses 56
  • ਤਾਂ ਉਸ ਨੇ ਨਿੱਕਲ ਕੇ ਇੱਕ ਵੱਡੀ ਭੀੜ ਵੇਖੀ ਅਰ ਉਨ੍ਹਾਂ ਤੇ ਤਰਸ ਖਾਧਾ ਇਸ ਲਈ ਜੋ ਓਹ ਉਨ੍ਹਾਂ ਭੇਡਾਂ ਵਾਂਙੁ ਸਨ ਜਿਨ੍ਹਾਂ ਦਾ ਅਯਾਲੀ ਨਾ ਹੋਵੇ। ਉਹ ਉਨ੍ਹਾਂ ਨੂੰ ਬਹੁਤ ਗੱਲਾਂ ਦਾ ਉਪਦੇਸ਼ ਦੇਣ ਲੱਗਾ
  • ERVPA

    ਜਦੋਂ ਯਿਸੂ ਉਥੇ ਪਹੁੰਚਿਆ ਤਾਂ ਉਸਨੇ ਵੇਖਿਆ ਕਿ ਬਹੁਤ ਸਾਰੇ ਲੋਕ ਉਸਦਾ ਇੰਤਜ਼ਾਰ ਕਰ ਰਹੇ ਸਨ। ਯਿਸੂ ਨੂੰ ਉਨ੍ਹਾਂ ਤੇ ਤਰਸ ਆਇਆ, ਕਿਉਂਕਿ ਉਹ ਬਿਨ ਆਜਡ਼ੀ ਦੀਆਂ ਭੇਡਾਂ ਵਾਂਗ ਸਨ। ਤਾਂ ਉਸਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਬਾਰੇ ਉਪਦੇਸ਼ ਦਿੱਤਾ।
  • IRVPA

    ਤਾਂ ਉਸ ਨੇ ਨਿੱਕਲ ਕੇ ਇੱਕ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਤੇ ਤਰਸ ਖਾਧਾ ਇਸ ਲਈ ਜੋ ਉਹ ਉਨ੍ਹਾਂ ਭੇਡਾਂ ਵਾਗੂੰ ਸਨ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ। ਉਹ ਉਨ੍ਹਾਂ ਨੂੰ ਬਹੁਤ ਗੱਲਾਂ ਦਾ ਉਪਦੇਸ਼ ਦੇਣ ਲੱਗਾ।
Total 56 Verses, Current Verse 34 of Total Verses 56
×

Alert

×

punjabi Letters Keypad References