PAV
19. ਹਰ ਕੋਈ ਜੋ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ ਸੋ ਉਹ ਦੇ ਮਨ ਵਿੱਚ ਜੋ ਕੁਝ ਬੀਜਿਆ ਹੋਇਆ ਹੈ ਦੁਸ਼ਟ ਆਣ ਕੇ ਉਹ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਪਹੇ ਵੱਲ ਬੀਜਿਆ ਗਿਆ ਸੀ
ERVPA
19. ਕੋਈ ਵਿਅਕਤੀ ਰਾਜ ਬਾਰੇ ਉਪਦੇਸ਼ ਸੁਣਦਾ ਹੈ, ਪਰ ਇਸਨੂੰ ਸਮਝਦਾ ਨਹੀਂ। ਤਾਂ ਦੁਸ਼ਟ ਆਉਂਦਾ ਹੈ ਅਤੇ ਜੋ ਕੁਝ ਵੀ ਉਸਦੇ ਦਿਲ ਵਿੱਚ ਬੀਜਿਆ ਹੋਇਆ ਪੁੱਟ ਲੈ ਜਾਂਦਾ ਹੈਂ। ਇਹ ਉਹੀ ਹੈ ਜੋ ਰਾਹ ਦੇ ਪਾਸੇ ਤੇ ਬੀਜਿਆ ਗਿਆ ਸੀ।
IRVPA
19. ਹਰ ਕੋਈ ਜਿਹੜਾ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ, ਦੁਸ਼ਟ ਆ ਕੇ ਜੋ ਕੁਝ ਉਸ ਦੇ ਮਨ ਵਿੱਚ ਬੀਜਿਆ ਹੈ ਉਸ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਸੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN