PAV
22. ਅਤੇ ਜਿਹੜਾ ਕੰਡਿਆਲਿਆਂ ਵਿੱਚ ਬੀਜਿਆ ਗਿਆ ਸੋ ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਜੁਗ ਦੀ ਚਿੰਤਾ ਅਤੇ ਧਨ ਦਾ ਧੋਖਾ ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਅਫੱਲ ਰਹਿ ਜਾਦਾ ਹੈ
ERVPA
22. ਜਿਹਡ਼ਾ ਬੀਜ ਕੰਡਿਆਲੀਆਂ ਤੇ ਡਿਗਿਆ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਹੈ ਪਰ ਇਸ ਜਿੰਦਗੀ ਦੀ ਚਿੰਤਾ ਅਤੇ ਧਨ ਦਾ ਮਾਇਆ ਜਾਲ ਉਸ ਉਪਦੇਸ਼ ਦੇ ਵਧਣ ਵਿੱਚ ਵਿਘਨ ਪਾ ਦਿੰਦਾ ਹੈ। ਤਾਂ ਉਹ ਕੋਈ ਫ਼ਲ ਪੈਦਾ ਨਹੀਂ ਕਰ ਸਕਦਾ।
IRVPA
22. ਅਤੇ ਜਿਹੜਾ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਸੰਸਾਰ ਦੀ ਚਿੰਤਾ ਅਤੇ ਧਨ ਦਾ ਧੋਖਾ, ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਕੁਝ ਵੀ ਫਲ ਨਹੀਂ ਦਿੰਦਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN