PAV
11. ਭਈ ਜੋ ਕੁਝ ਤੂੰ ਵੇਖਦਾ ਹੈ ਸੋ ਇੱਕ ਪੋਥੀ ਵਿੱਚ ਲਿਖ ਲੈ ਅਤੇ ਸੱਤਾਂ ਕਲੀਸਿਯਾਂ ਨੂੰ ਘੱਲ ਦਿਹ ਅਰਥਾਤ ਅਫ਼ਸੁਸ ਨੂੰ, ਸਮੁਰਨੇ ਨੂੰ, ਪਰਗਮੁਮ ਨੂੰ, ਥੂਆਤੀਰੇ ਨੂੰ, ਸਾਰਦੀਸ ਨੂੰ, ਫ਼ਿਲਦਲਫ਼ੀਏ ਨੂੰ ਅਤੇ ਲਾਉਦਿਕੀਏ ਨੂੰ
ERVPA
11. ਆਵਾਜ਼ ਨੇ ਆਖਿਆ, "ਉਹ ਸਾਰੀਆਂ ਗੱਲਾਂ ਜਿਹਡ਼ੀਆਂ ਤੂੰ ਵੇਖੀਆਂ ਹਨ ਉਹ ਸਾਰੀਆਂ ਇੱਕ ਕਿਤਾਬ ਵਿੱਚ ਲਿਖ ਅਤੇ ਉਨ੍ਹਾਂ ਨੂੰ ਸੱਤ ਕਲੀਸਿਯਾਵਾਂ ਨੂੰ ਭੇਜ। ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ।
IRVPA
11. ਕਿ ਜੋ ਕੁਝ ਤੂੰ ਵੇਖਦਾ ਹੈਂ, ਸੋ ਇੱਕ ਪੋਥੀ ਵਿੱਚ ਲਿਖ ਲੈ ਅਤੇ ਸੱਤਾਂ ਕਲੀਸਿਯਾਵਾਂ ਨੂੰ ਭੇਜ ਦੇ ਅਰਥਾਤ ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN