PAV
24. ਕਿਉਂਕਿ ਜੇ ਤੂੰ ਉਸ ਜ਼ੈਤੂਨ ਦੇ ਰੁੱਖ ਨਾਲੋਂ ਵੱਢਿਆ ਗਿਆ ਜਿਹੜਾ ਸੁਭਾਉ ਕਰਕੇ ਜੰਗਲੀ ਅਤੇ ਸੁਭਾਉ ਦੇ ਵਿਰੁੱਧ ਚੰਗੇ ਜ਼ੈਤੂਨ ਦੇ ਰੁੱਖ ਨੂੰ ਪੇਉਂਦ ਚਾੜ੍ਹਿਆ ਗਿਆ ਤਾਂ ਏਹ ਜਿਹੜੀਆਂ ਅਸਲੀ ਡਾਲੀਆਂ ਹਨ ਆਪਣੇ ਹੀ ਜ਼ੈਤੂਨ ਦੇ ਰੁੱਖ ਨੂੰ ਕਿੰਨਾਕੁ ਵਧ ਕੇ ਪੇਉਂਦ ਨਾ ਚਾੜ੍ਹੀਆਂ ਜਾਣਗੀਆਂ।।
ERVPA
24. ਜੰਗਲੀ ਟਹਿਣੀ ਲਈ ਇੱਕ ਚੰਗੇ ਜੈਤੂਨ ਦੇ ਦਰਖਤ ਦੀ ਟਹਿਣੀ ਨਾਲ ਪੋਉਂਦ ਲਾਉਣੀ ਕੁਦਰਤੀ ਨਹੀਂ ਹੈ। ਪਰ ਤੁਸੀਂ ਗੈਰ ਯਹੂਦੀ ਉਨ੍ਹਾਂ ਟਹਿਣੀਆਂ ਵਾਂਗ ਹੋ ਜਿਹਡ਼ੀਆਂ ਜੰਗਲੀ ਜੈਤੂਨ ਦੇ ਦਰਖਤ ਤੋਂ ਵਢੀਆਂ ਗਈਆਂ ਹਨ। ਅਤੇ ਇੱਕ ਵਧੀਆਂ ਜੈਤੂਨ ਦੇ ਦਰਖਤ ਦੀ ਪਿਉਂਦ ਲਾਈਆਂ ਗਈਆਂ ਹੋ। ਪਰ ਉਹ ਯਹੂਦੀ ਉਨ੍ਹਾਂ ਟਹਿਣੀਆਂ ਵਰਗੇ ਹਨ ਜੋ ਚੰਗੇ ਦਰਖਤ ਤੇ ਉਗ੍ਗੀਆਂ। ਇਸ ਲਈ ਨਿਸ਼ਚਿਤ ਹੀ ਉਹ ਆਪਣੇ ਦਰਖਤ ਦੀ ਪਿਉਂਦ ਦੋਬਾਰਾ ਲਾਈਆਂ ਜਾ ਸਕਦੀਆਂ ਹਨ।
IRVPA
24. ਕਿਉਂਕਿ ਜੇ ਤੂੰ ਉਸ ਜ਼ੈਤੂਨ ਦੇ ਰੁੱਖ ਨਾਲੋਂ ਵੱਡਿਆ ਗਿਆ, ਜੋ ਅਸਲ ਵਿੱਚ ਜੰਗਲੀ ਹੈਂ, ਅਤੇ ਸੁਭਾਓ ਦੇ ਵਿਰੁੱਧ ਚੰਗੇ ਜ਼ੈਤੂਨ, ਦੇ ਰੁੱਖ ਵਿੱਚ ਪੇਉਂਦ ਕੀਤਾ ਗਿਆ, ਤਾਂ ਇਹ ਜੋ ਅਸਲੀ ਟਹਿਣੀਆਂ ਹਨ ਆਪਣੇ ਹੀ ਜ਼ੈਤੂਨ ਦੇ ਰੁੱਖ ਵਿੱਚ ਕਿੰਨ੍ਹਾਂ ਵੱਧ ਕੇ ਪੇਉਂਦ ਨਾ ਕੀਤੀਆਂ ਜਾਣਗੀਆਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN