PAV
17. ਅਤੇ ਜੇ ਬਾਲਕ ਹਾਂ ਤਾਂ ਅਧਕਾਰੀ ਵੀ ਹਾਂ, ਪਰਮੇਸ਼ੁਰ ਦੇ ਅਧਕਾਰੀ ਅਤੇ ਮਸੀਹ ਦੇ ਨਾਲ ਸਾਂਝੇ ਅਧਕਾਰੀ ਪਰ ਤਦੇ ਜੇ ਅਸੀਂ ਉਹ ਦੇ ਨਾਲ ਦੁਖ ਝੱਲੀਏ ਭਈ ਉਹ ਦੇ ਨਾਲ ਅਸੀਂ ਵਡਿਆਏ ਜਾਈਏ।।
ERVPA
17. ਜੇਕਰ ਅਸੀਂ ਪਰਮੇਸ਼ੁਰ ਦੀ ਔਲਾਦ ਹਾਂ ਤਾਂ ਅਸੀਂ ਉਹ ਬਖਸ਼ਿਸ਼ ਜ਼ਰੂਰ ਪਾਵਾਂਗੇ ਜੋ ਉਸਨੇ ਆਪਣੇ ਬਚਿਆਂ ਲਈ ਰਖੀ ਹੈ। ਅਸੀਂ ਉਹ ਅਸੀਸਾਂ ਪਰਮੇਸ਼ੁਰ ਤੋਂ ਮਸੀਹ ਦੇ ਸਮੇਤ ਪਾਵਾਂਗੇ। ਪਰ ਪਹਿਲਾਂ ਜਿਵੇਂ ਮਸੀਹ ਨੂੰ ਤਸੀਹੇ ਸਹਿਣੇ ਪਏ ਸਨ ਸਾਨੂੰ ਵੀ ਸਹਿਣੇ ਪੈਣਗੇ। ਤਾਂ ਫ਼ੇਰ ਸਾਨੂੰ ਵੀ ਮਸੀਹ ਦੀ ਮਹਿਮਾ ਦੀ ਤਰ੍ਹਾਂ ਮਹਿਮਾ ਪ੍ਰਾਪਤ ਹੋਵੇ।
IRVPA
17. ਅਤੇ ਜੇ ਸੰਤਾਨ ਹਾਂ ਤਾਂ ਵਾਰਿਸ ਵੀ ਹਾਂ, ਪਰਮੇਸ਼ੁਰ ਦੇ ਵਾਰਿਸ ਅਤੇ ਮਸੀਹ ਦੇ ਨਾਲ ਸਾਂਝੇ ਵਾਰਿਸ ਪਰ ਤਾਂ ਜੇ ਅਸੀਂ ਉਹ ਦੇ ਨਾਲ ਦੁੱਖ ਝੱਲੀਏ, ਕਿ ਅਸੀਂ ਉਹ ਦੇ ਨਾਲ ਵਡਿਆਏ ਜਾਈਏ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN