PAV
26. ਇਸ ਤਰਾਂ ਆਤਮਾ ਵੀ ਸਾਡੀ ਦੁਰਬਲਤਾਈ ਵਿੱਚ ਸਾਡੀ ਸਹਾਇਤਾ ਕਰਦਾ ਹੈ ਕਿਉਂ ਜੋ ਕਿਸ ਵਸਤ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ ਪਰ ਆਤਮਾ ਆਪ ਅਕੱਥ ਹਾਹੁਕੇ ਭਰ ਕੇ ਸਾਡੇ ਲਈ ਸਫ਼ਾਰਸ਼ ਕਰਦਾ ਹੈ
ERVPA
26. ਇਸੇ ਢੰਗ ਨਾਲ ਹੀ, ਆਤਮਾ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਮਦਦ ਕਰਦਾ ਹੈ। ਅਸੀਂ ਨਹੀਂ ਜਾਣਦੇ ਕਿ ਸਾਨੂੰ ਕਿਸ ਵਾਸਤੇ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਾਂ ਸਾਨੂੰ ਕਿਵੇਂ ਪ੍ਰਾਰਥਨਾ ਕਰਨੀ ਚਾਹੀਦੀ ਹੈ, ਪਰ ਆਤਮਾ ਸਾਡੇ ਲਈ ਖੁਦ ਪਰਮੇਸ਼ੁਰ ਅੱਗੇ ਹੌਂਕਿਆਂ ਨਾਲ ਬੇਨਤੀ ਕਰਦਾ ਹੈ, ਜੋ ਸ਼ਬਦਾਂ ਨਾਲ ਬਿਆਨ ਨਹੀਂ ਕੀਤੀ ਜਾ ਸਕਦੀ।
IRVPA
26. ਇਸ ਤਰ੍ਹਾਂ ਆਤਮਾ ਵੀ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਸਹਾਇਤਾ ਕਰਦਾ ਹੈ, ਕਿਉਂ ਜੋ ਕਿਸ ਗੱਲ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ, ਪਰ ਆਤਮਾ ਆਪ ਹੱਦੋਂ ਬਾਹਰ ਹਾਉਂਕੇ ਭਰ ਕੇ ਸਾਡੇ ਲਈ ਸਿਫ਼ਾਰਸ਼ ਕਰਦਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN