PAV
9. ਪਰ ਤੁਸੀਂ ਸਰੀਰਕ ਨਹੀਂ ਸਗੋਂ ਆਤਮਕ ਹੋ ਪਰ ਤਦੇ ਜੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੋਵੇ ਪਰੰਤੂ ਜਿਹ ਦੇ ਵਿੱਚ ਮਸੀਹ ਦਾ ਆਤਮਾ ਨਹੀਂ ਹੈ ਸੋ ਉਹ ਉਹ ਦਾ ਨਹੀਂ ਹੈ
ERVPA
9. ਪਰ ਤੁਹਾਡੇ ਉੱਪਰ ਪਾਪੀ ਸੁਭਾਅ ਦਾ ਰਾਜ ਨਹੀਂ ਹੈ। ਤੁਹਾਡੇ ਉੱਪਰ ਆਤਮਾ ਦਾ ਰਾਜ ਹੈ। ਪਰ ਜੇਕਰ ਸੱਚ ਮੁੱਚ ਪਰਮੇਸ਼ੁਰ ਦਾ ਆਤਮਾ ਤੁਹਾਡੇ ਅੰਦਰ ਨਿਵਾਸ ਕਰਦਾ ਹੈ ਤੇ। ਪਰ ਜੇਕਰ ਕਿਸੇ ਮਨੁੱਖ ਕੋਲ ਮਸੀਹ ਦਾ ਆਤਮਾ ਨਹੀਂ ਹੈ, ਤਾਂ ਫ਼ਿਰ ਉਹ ਵਿਅਕਤੀ ਮਸੀਹ ਨਾਲ ਸੰਬੰਧਿਤ ਨਹੀਂ ਹੈ।
IRVPA
9. ਪਰ ਤੁਸੀਂ ਸਰੀਰਕ ਨਹੀਂ, ਸਗੋਂ ਆਤਮਿਕ ਹੋ ਜੇਕਰ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੋਵੇ, ਪ੍ਰੰਤੂ ਜਿਹ ਦੇ ਵਿੱਚ ਮਸੀਹ ਦਾ ਆਤਮਾ ਨਹੀਂ, ਸੋ ਉਸਦਾ ਨਹੀਂ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN