PAV
11. ਅਤੇ ਓਹ ਆਖਣ ਲੱਗੇ, ਹੇ ਗਲੀਲੀ ਪੁਰਖੋ, ਤੁਸੀਂ ਕਿਉਂ ਖੜੇ ਅਕਾਸ਼ ਦੀ ਵੱਲ ਵੇਖਦੇ ਹੋॽ ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਅਕਾਸ਼ ਉੱਪਰ ਉਠਾ ਲਿਆ ਗਿਆ ਉਸੇ ਤਰਾਂ ਆਵੇਗਾ ਜਿਸ ਤਰਾਂ ਤੁਸਾਂ ਉਸ ਨੂੰ ਅਕਾਸ਼ ਉੱਤੇ ਜਾਂਦੇ ਵੇਖਿਆ ।।
ERVPA
11. ਉਨ੍ਹਾਂ ਦੋਹਾਂ ਨੇ ਰਸੂਲਾਂ ਨੂੰ ਆਖਿਆ, “ਹੇ ਗਲੀਲੀ ਦੇ ਲੋਕੋ, ਤੁਸੀਂ ਇਥੇ ਖਢ਼ੇ ਹੋਕੇ ਆਕਾਸ਼ ਵੱਲ ਕਿਉਂ ਵੇਖ ਰਹੇ ਹੋ? ਇਹ ਯਿਸੂ ਜਿਹਡ਼ਾ ਤੁਹਾਡੇ ਕੋਲੋਂ ਅਕਾਸ਼ ਉੱਪਰ ਉਠਾ ਲਿਆ ਗਿਆ ਹੈ, ਇਹ ਉਸੇ ਤਰ੍ਹਾਂ ਵਾਪਸ ਆਵੇਗਾ ਜਿਵੇਂ ਤੁਸੀਂ ਇਸਨੂੰ ਧਰਤੀ ਤੋਂ ਸਵਰਗ ਵੱਲ ਜਾਂਦਿਆਂ ਵੇਖਿਆ ਹੈ।”
IRVPA
11. ਅਤੇ ਉਹ ਆਖਣ ਲੱਗੇ, ਹੇ ਗਲੀਲੀ ਮਨੁੱਖੋ, ਤੁਸੀਂ ਕਿਉਂ ਅਕਾਸ਼ ਦੀ ਵੱਲ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਸਵਰਗ ਉੱਪਰ ਉੱਠਾ ਲਿਆ ਗਿਆ, ਉਸੇ ਤਰ੍ਹਾਂ ਫਿਰ ਆਵੇਗਾ ਜਿਸ ਤਰ੍ਹਾਂ ਤੁਸੀਂ ਉਸ ਨੂੰ ਸਵਰਗ ਉੱਤੇ ਜਾਂਦੇ ਵੇਖਿਆ l
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN