PAV
34. ਪਰ ਜਾਂ ਉਨ੍ਹਾਂ ਜਾਣਿਆ ਭਈ ਇਹ ਯਹੂਦੀ ਹੈ ਤਾਂ ਸੱਭੋ ਇੱਕ ਅਵਾਜ਼ ਨਾਲ ਦੋਕੁ ਘੰਟਿਆਂ ਤੀਕੁਰ ਉੱਚੀ ਉੱਚੀ ਬੋਲਦੇ ਰਹੇ ਭਈ ਅਫ਼ਸੀਆਂ ਦੀ ਅਰਤਿਮਿਸ ਵੱਡੀ ਹੈ!
ERVPA
34. ਪਰ ਜਦ੍ਦ ਲੋਕਾਂ ਨੇ ਮਹਿਸੂਸ ਕੀਤਾ ਕਿ ਸਿਕੰਦਰ ਇੱਕ ਯਹੂਦੀ ਸੀ, ਉਨ੍ਹਾਂ ਸਭਨਾ ਨੇ ਇੱਕ ਅਵਾਜ਼ ਵਿੱਚ ਇਹ ਆਖਦਿਆਂ ਹੋਇਆਂ ਦੋ ਘੰਟਿਆਂ ਲਈ ਰੌਲਾ ਪੌਣਾ ਸ਼ੁਰੂ ਕਰ ਦਿੱਤਾ “ਅਫ਼ਸੀਆਂ ਦੀ ਅਰਤਿਮਿਸ ਮਹਾਨ ਹੈ।”
IRVPA
34. ਪਰ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਇਹ ਯਹੂਦੀ ਹੈ, ਤਾਂ ਸਾਰੇ ਇੱਕ ਅਵਾਜ਼ ਨਾਲ ਦੋ ਕੁ ਘੰਟਿਆਂ ਤੱਕ ਉੱਚੀ-ਉੱਚੀ ਬੋਲਦੇ ਰਹੇ ਕਿ ਅਫ਼ਸੀਆਂ ਦੀ ਅਰਤਿਮਿਸ ਵੱਡੀ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN