PAV
15. ਅਰ ਉੱਥੋਂ ਜਹਾਜ਼ ਖੋਲ੍ਹ ਕੇ ਦੂਜੇ ਦਿਨ ਖੀਉਸ ਦੇ ਬਰਾਬਰ ਪਹੁੰਚੇ ਅਤੇ ਉਸਦੇ ਦੂਏ ਦਿਨ ਸਾਮੁਸ ਵਿੱਚ ਜਾ ਲੱਗੇ । ਫੇਰ ਅਗਲੇ ਭਲਕ ਮਿਲੇਤੁਸ ਨੂੰ ਆਏ
ERVPA
15. ਅਗਲੇ ਦਿਨ, ਅਸੀਂ ਮਿਤੁਲੇਨੇ ਤੋਂ ਚਲੇ ਗਏ ਅਤੇ ਖੀਓਸ ਦੇ ਟਾਪੂ ਕੋਲ ਇੱਕ ਜਗ਼੍ਹਾ ਤੇ ਆਏ ਅਤੇ ਉਸਤੋਂ ਅਗਲੇ ਦਿਨ ਅਸੀਂ ਸਾਮੁਸ ਦੇ ਟਾਪੂ ਨੂੰ ਚੱਲ ਪਏ। ਤੇ ਉਸਤੋਂ ਇੱਕ ਦਿਨ ਬਾਅਦ ਅਸੀਂ ਮਿਲੇਤੁਸ ਸ਼ਹਿਰ ਪਹੁੰਚੇ।
IRVPA
15. ਅਤੇ ਉੱਥੋਂ ਜਹਾਜ਼ ਖੋਲ੍ਹ ਕੇ ਦੂਜੇ ਦਿਨ ਖੀਓਸ ਦੇ ਬਰਾਬਰ ਪਹੁੰਚੇ ਅਤੇ ਉਸ ਦੇ ਦੂਜੇ ਦਿਨ ਸਾਮੁਸ ਵਿੱਚ ਜਾ ਪਹੁੰਚੇ। ਫੇਰ ਅਗਲੇ ਦਿਨ ਮਿਲੇਤੁਸ ਨੂੰ ਆਏ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN