PAV
11. ਉਹ ਨੇ ਸਾਡੇ ਕੋਲ ਆਣ ਕੇ ਪੌਲੁਸ ਦਾ ਕਮਰਪਟਕਾ ਚੁੱਕ ਲਿਆ ਅਤੇ ਆਪਣੇ ਹੱਥ ਪੈਰ ਬੰਨ੍ਹ ਕੇ ਕਿਹਾ, ਪਵਿੱਤ੍ਰ ਆਤਮਾ ਇਉਂ ਆਖਦਾ ਹੈ ਭਈ ਯਹੂਦੀ ਲੋਕ ਯਰੂਸ਼ਲਮ ਵਿੱਚ ਉਸ ਮਨੁੱਖ ਨੂੰ ਜਿਹ ਦਾ ਇਹ ਪਟਕਾ ਹੈ ਇਸੇ ਤਰਾਂ ਬੰਨ੍ਹਣਗੇ ਅਤੇ ਪਰਾਈਆਂ ਕੌਮਾਂ ਦੇ ਹੱਥਾਂ ਵਿੱਚ ਹਵਾਲੇ ਕਰਨਗੇ
ERVPA
11. ਉਹ ਸਾਡੇ ਕੋਲ ਆਇਆ ਤੇ ਉਸਨੇ ਸਾਡੇ ਕੋਲੋਂ ਪੌਲੁਸ ਦੀ ਕਮਰ ਪੇਟੀ ਲੈ ਲਈ। ਅਤੇ ਉਸ ਕਮਰਪਟੇ ਨਾਲ ਆਪਣੇ ਹੱਥ-ਪੈਰ ਬੰਨ੍ਹਕੇ ਆਖਣ ਲੱਗਾ, “ਪਵਿੱਤਰ ਆਤਮਾ ਮੈਨੂੰ ਦੱਸਦਾ ਹੈ, ਕਿ ਯਰੂਸ਼ਲਮ ਵਿੱਚ ਯਹੂਦੀ ਉਸ ਮਨੁੱਖ ਨੂੰ ਇਸੇ ਤਰ੍ਹਾਂ ਬੰਨ੍ਹ ਦੇਣਗੇ ਜਿਸ ਦਾ ਇਹ ਕਮਰ ਪਟ੍ਟਾ ਹੈ, ਅਤੇ ਉਸਤੋਂ ਬਾਅਦ ਉਹ ਉਸਨੂੰ ਪਰਾਈਆਂ ਕੌਮਾਂ ਦੇ ਲੋਕਾਂ ਦੇ ਹਵਾਲੇ ਕਰ ਦੇਣਗੇ।”‘
IRVPA
11. ਉਹ ਨੇ ਸਾਡੇ ਕੋਲ ਆ ਕੇ ਪੌਲੁਸ ਦਾ ਕਮਰ ਪਟਕਾ ਚੁੱਕ ਲਿਆ ਅਤੇ ਆਪਣੇ ਹੱਥ-ਪੈਰ ਬੰਨ੍ਹ ਕੇ ਕਿਹਾ, ਪਵਿੱਤਰ ਆਤਮਾ ਇਸ ਤਰ੍ਹਾਂ ਆਖਦਾ ਹੈ ਕਿ ਯਹੂਦੀ ਲੋਕ ਯਰੂਸ਼ਲਮ ਵਿੱਚ ਉਸ ਮਨੁੱਖ ਨੂੰ ਜਿਹ ਦਾ ਇਹ ਪਟਕਾ ਹੈ, ਇਸੇ ਤਰ੍ਹਾਂ ਬੰਨ੍ਹਣਗੇ ਅਤੇ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN