PAV
20. ਸਗੋਂ ਪਹਿਲਾਂ ਦੰਮਿਸਕ ਦੇ ਰਹਿਣ ਵਾਲਿਆਂ ਨੂੰ ਅਤੇ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਦੇਸ ਵਿੱਚ ਅਤੇ ਪਰਾਈਆਂ ਕੌਮਾਂ ਨੂੰ ਵੀ ਉਪਦੇਸ਼ ਕੀਤਾ ਭਈ ਤੋਬਾ ਕਰੋ ਅਤੇ ਪਰਮੇਸ਼ੁਰ ਦੀ ਵੱਲ ਮੁੜੋ ਅਤੇ ਤੋਬਾ ਦੇ ਲਾਇਕ ਕੰਮ ਕਰੋ
ERVPA
20. ਮੈਂ ਲੋਕਾਂ ਵਿੱਚ ਪ੍ਰਚਾਰ ਕਰਨਾ ਸ਼ੁਰੂ ਕੀਤਾ ਕਿ ਉਨ੍ਹਾਂ ਨੂੰ ਆਪਣੇ ਦਿਲ ਅਤੇ ਜੀਵਨ ਬਦਲਣੇ ਚਾਹੀਦੇ ਹਨ ਅਤੇ ਪਰਮੇਸ਼ੁਰ ਵੱਲ ਮੁਡ਼ਨਾ ਚਾਹੀਦਾ ਹੈ। ਮੈਂ ਲੋਕਾਂ ਨੂੰ ਵਰਨਣ ਕੀਤਾ ਕਿ ਉਨ੍ਹਾਂ ਨੂੰ ਚੰਗੇ ਕੰਮ ਕਰਨੇ ਚਾਹੀਦੇ ਹਨ ਜੋ ਇਹ ਵਿਖਾਉਣ ਕਿ ਉਨ੍ਹਾਂ ਨੇ ਸੱਚ ਮੁੱਚ ਆਪਣੇ ਦਿਲ ਅਤੇ ਈਵਨ ਬਦਲ ਲਏ ਹਨ। ਸਭ ਤੋਂ ਪਹਿਲਾਂ ਇਹ ਉਪਦੇਸ਼ ਮੈਂ ਦੰਮਿਸਕ ਵਿੱਚ ਦਿੱਤਾ ਫ਼ਿਰ ਮੈਂ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਵਿੱਚ ਇਸਦਾ ਪ੍ਰਚਾਰ ਕੀਤਾ। ਮੈਂ ਪਰਾਈਆਂ ਕੌਮਾਂ ਵਿੱਚ ਜਾਕੇ ਵੀ ਇਸਦਾ ਪ੍ਰਚਾਰ ਕੀਤਾ।
IRVPA
20. ਸਗੋਂ ਪਹਿਲਾਂ ਦੰਮਿਸ਼ਕ ਦੇ ਰਹਿਣ ਵਾਲਿਆਂ ਨੂੰ, ਫਿਰ ਯਰੂਸ਼ਲਮ, ਸਾਰੇ ਯਹੂਦਿਯਾ ਦੇਸ ਵਿੱਚ ਅਤੇ ਪਰਾਈਆਂ ਕੌਮਾਂ ਨੂੰ ਵੀ ਉਪਦੇਸ਼ ਕੀਤਾ ਕਿ ਤੋਬਾ ਕਰੋ ਅਤੇ ਪਰਮੇਸ਼ੁਰ ਦੀ ਵੱਲ ਮੁੜੋ ਅਤੇ ਤੋਬਾ ਦੇ ਯੋਗ ਕੰਮ ਕਰੋ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN