PAV
39. ਅਰ ਜਾਂ ਉਹ ਪਾਣੀ ਵਿੱਚੋਂ ਨਿੱਕਲ ਆਏ ਤਾਂ ਪ੍ਰਭੁ ਦਾ ਆਤਮਾ ਫ਼ਿਲਿੱਪੁਸ ਨੂੰ ਫੜ ਕੇ ਲੈ ਗਿਆ ਅਤੇ ਖੋਜੇ ਨੇ ਉਹ ਨੂੰ ਫੇਰ ਨਾ ਵੇਖਿਆ ਕਿਉਂ ਜੋ ਉਹ ਅਨੰਦ ਨਾਲ ਆਪਣੇ ਰਾਹ ਚੱਲਿਆ ਗਿਆ
ERVPA
39. ਜਦ ਉਹ ਪਾਣੀ ਵਿੱਚੋਂ ਬਾਹਰ ਆਏ ਤਾਂ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਪਕਡ਼ ਕੇ ਲੈ ਗਿਆ ਤੇ ਇਫ਼੍ਰ ਉਹ ਖੁਸਰਾ ਅਫ਼ਸਰ ਮੁਡ਼ ਫ਼ਿਲਿਪੁੱਸ ਨੂੰ ਨਾ ਵੇਖ ਸਕਿਆ ਤੇ ਉਹ ਫ਼ਿਰ ਆਪਣੇ ਰਾਹ ਚਲਿਆ ਗਿਆ। ਪਰ ਉਹ ਬਹੁਤ ਖੁਸ਼ ਸੀ।
IRVPA
39. ਅਤੇ ਜਦੋਂ ਉਹ ਪਾਣੀ ਵਿੱਚੋਂ ਨਿੱਕਲ ਕੇ ਬਾਹਰ ਆਏ ਤਦ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਫੜ੍ਹ ਕੇ ਲੈ ਗਿਆ ਅਤੇ ਖੋਜੇ ਨੇ ਉਹ ਨੂੰ ਫੇਰ ਨਾ ਵੇਖਿਆ ਅਤੇ ਉਹ ਅਨੰਦ ਨਾਲ ਆਪਣੇ ਰਾਹ ਚੱਲਿਆ ਗਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN