PAV
17. ਅਤੇ ਓਹਨਾਂ ਦੇ ਪਾਪਾਂ ਨੂੰ, ਅਤੇ ਓਹਨਾਂ ਦੀਆਂ ਬਦਕਾਰੀਆਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।।
ERVPA
17. ਫ਼ੇਰ ਉਹ ਆਖਦਾ ਹੈ; “ਮੈਂ ਉਨ੍ਹਾਂ ਦੇ ਪਾਪ ਮਾਫ਼ ਕਰ ਦਿਆਂਗਾ ਅਤੇ ਉਹ ਮੰਦੇ ਕੰਮ ਵੀ ਜਿਹਡ਼ੇ ਉਹ ਕਰਦੇ ਹਨ - ਮੈਂ ਉਹ ਗੱਲਾਂ ਕਦੇ ਦੁਬਾਰਾ ਚੇਤੇ ਨਹੀਂ ਕਰਾਂਗਾ।” ਯਿਰਮਿਯਾਹ 31:34
IRVPA
17. ਅਤੇ ਉਹਨਾਂ ਦੇ ਪਾਪਾਂ ਨੂੰ, ਅਤੇ ਉਹਨਾਂ ਦੇ ਕੁਧਰਮ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN