PAV
9. ਤੁਸੀਂ ਰੰਗ ਬਰੰਗੀਆਂ ਅਤੇ ਓਪਰੀਆਂ ਸਿੱਖਿਆਂ ਨਾਲ ਭਰਮਾਏ ਨਾ ਜਾਓ ਕਿਉ ਜੋ ਚੰਗਾ ਇਹ ਹੈ ਭਈ ਮਨ ਕਿਰਪਾ ਨਾਲ ਤਕੜਾ ਕੀਤਾ ਜਾਵੇ, ਨਾ ਭੋਜਨਾਂ ਨਾਲ ਜਿਨ੍ਹਾਂ ਤੋਂ ਉਨ੍ਹਾਂ ਦੇ ਵਰਤਣ ਵਾਲਿਆਂ ਨੂੰ ਕੁਝ ਲਾਭ ਨਾ ਹੋਇਆ
ERVPA
9. ਹਰ ਤਰ੍ਹਾਂ ਦੇ ਅਜੀਬ ਉਪਦੇਸ਼ਾਂ ਦੇ ਨਾਲ ਨਾ ਚਲੇ ਜਾਓ। ਤੁਹਾਡੇ ਦਿਲ ਨੂੰ ਪਰਮੇਸ਼ੁਰ ਦੀ ਕਿਰਪਾ ਦੁਆਰਾ ਤਾਕਤ ਪ੍ਰਾਪਤ ਕਰਨੀ ਚਾਹੀਦੀ ਹੈ ਨਾ ਕਿ ਭੋਜਨ ਸੰਬੰਧੀ ਅਸੂਲਾਂ ਦਾ ਅਨੁਸਰਣ ਕਰਕੇ। ਉਨਹਆਂ ਅਸੂਲਾਂ ਦਾ ਅਨੁਸਰਣ ਕਰਕੇ ਅੱਜ ਤਾਈਂ ਕਿਸੇ ਨੇ ਵੀ ਲਾਭ ਪ੍ਰਾਪਤ ਨਹੀਂ ਕੀਤਾ ਹੈ।
IRVPA
9. ਤੁਸੀਂ ਰੰਗ ਬਰੰਗੀਆਂ ਅਤੇ ਓਪਰੀਆਂ ਸਿੱਖਿਆਂਵਾਂ ਨਾਲ ਭਰਮਾਏ ਨਾ ਜਾਓ, ਕਿਉਂ ਜੋ ਚੰਗਾ ਇਹ ਹੈ ਕਿ ਮਨ ਕਿਰਪਾ ਨਾਲ ਤਕੜਾ ਕੀਤਾ ਜਾਵੇ, ਨਾ ਕਿ ਭੋਜਨਾਂ ਨਾਲ ਜਿਨ੍ਹਾਂ ਤੋਂ ਉਨ੍ਹਾਂ ਦੇ ਵਰਤਣ ਵਾਲਿਆਂ ਨੂੰ ਕੁਝ ਲਾਭ ਨਾ ਹੋਇਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN