PAV
24. ਕਿਉਂ ਜੋ ਮਸੀਹ ਹੱਥਾਂ ਦੇ ਬਣਾਏ ਹੋਏ ਪਵਿੱਤਰ ਅਸਥਾਨ ਵਿੱਚ ਜਿਹੜਾ ਅਸਲ ਦੀ ਨਕਲ ਹੈ ਨਹੀਂ ਗਿਆ ਸਗੋਂ ਸੁਰਗ ਵਿੱਚ ਹੀ ਗਿਆ ਭਈ ਹੁਣ ਸਾਡੇ ਲਈ ਪਰਮੇਸ਼ੁਰ ਦੇ ਸਨਮੁਖ ਪੇਸ਼ ਹੋਵੇ
ERVPA
24. ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਗਿਆ। ਪਰ ਮਸੀਹ ਉਸ ਅੱਤ ਪਵਿੱਤਰ ਸਥਾਨ ਵਿੱਚ ਨਹੀਂ ਗਿਆ ਜਿਹਡ਼ਾ ਮਨੁੱਖਾਂ ਦਾ ਬਣਾਇਆ ਹੋਇਆ ਸੀ। ਉਹ ਅੱਤ ਪਵਿੱਤਰ ਸਥਾਨ ਸੱਚੇ ਅੱਤ ਪਵਿੱਤਰ ਅਸਥਾਨ ਦੀ ਨਕਲ ਹੈ। ਮਸੀਹ ਸਵਰਗ ਵਿੱਚ ਗਿਆ। ਮਸੀਹ ਹੁਣ ਉਥੇ ਪਰਮੇਸ਼ੁਰ ਦੇ ਨਾਲ ਸਾਡੀ ਸਹਾਇਤਾ ਲਈ ਹੈ।
IRVPA
24. ਕਿਉਂ ਜੋ ਮਸੀਹ ਹੱਥਾਂ ਦੇ ਬਣਾਏ ਹੋਏ ਪਵਿੱਤਰ ਸਥਾਨ ਵਿੱਚ ਜਿਹੜਾ ਅਸਲ ਦੀ ਨਕਲ ਹੈ ਨਹੀਂ ਗਿਆ ਸਗੋਂ ਸਵਰਗ ਵਿੱਚ ਹੀ ਗਿਆ ਕਿ ਹੁਣ ਸਾਡੇ ਲਈ ਪਰਮੇਸ਼ੁਰ ਦੇ ਅੱਗੇ ਪੇਸ਼ ਹੋਵੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN