PAV
7. ਪਰ ਦੂਏ ਦੇ ਅੰਦਰ ਇਕੱਲਾ ਪਰਧਾਨ ਜਾਜਕ ਵਰਹੇ ਦਿਨਾਂ ਪਿੱਛੋਂ ਇੱਕ ਵਾਰੀ ਜਾਂਦਾ ਹੁੰਦਾ ਸੀ ਪਰ ਲਹੂ ਬਿਨਾ ਨਹੀਂ ਜਿਹ ਨੂੰ ਆਪਣੀਆਂ ਅਤੇ ਪਰਜਾ ਦੀਆਂ ਭੁੱਲਾਂ ਚੁੱਕਾ ਲਈ ਚੜ੍ਹਾਉਂਦਾ ਸੀ
ERVPA
7. ਪਰ ਦੂਸਰੇ ਕਮਰੇ ਵਿੱਚ ਸਿਰਫ਼ ਸਰਦਾਰ ਜਾਜਕ ਹੀ ਜਾ ਸਕਦਾ ਸੀ। ਅਤੇ ਸਰਦਾਰ ਜਾਜਕ ਉਸ ਦੂਸਰੇ ਕਮਰੇ ਵਿੱਚ ਸਾਲ ਵਿੱਚ ਸਿਰਫ਼ ਇੱਕ ਵਾਰੀ ਜਾਂਦਾ ਸੀ। ਅਤੇ ਸਰਦਾਰ ਜਾਜਕ ਆਪਣੇ ਨਾਲ ਲਹੂ ਲਿਆਏ ਬਿਨਾ ਦਾਖਲ ਨਹੀਂ ਸੀ ਹੋ ਸਕਦਾ। ਜਾਜਕ ਉਹ ਲਹੂ ਪਰਮੇਸ਼ੁਰ ਨੂੰ ਆਪਣੇ ਅਤੇ ਲੋਕਾਂ ਦੇ ਪਾਪਾਂ ਲਈ ਅਰਪਨ ਕਰਦਾ ਸੀ। ਇਹ ਪਾਪ ਉਹ ਸਨ ਜਿਹਡ਼ੇ ਲੋਕਾਂ ਨੇ ਇਹ ਨਾ ਜਾਣਦੇ ਹੋਏ ਕੀਤੇ ਕਿ ਉਹ ਪਾਪ ਕਰ ਰਹੇ ਸਨ।
IRVPA
7. ਪਰ ਦੂਜੇ ਦੇ ਅੰਦਰ ਇਕੱਲਾ ਪ੍ਰਧਾਨ ਜਾਜਕ ਸਾਲ ਦੇ ਇੱਕ ਦਿਨ ਇੱਕ ਵਾਰੀ ਜਾਂਦਾ ਹੁੰਦਾ ਸੀ ਪਰ ਲਹੂ ਬਹਾਏ ਬਿਨ੍ਹਾਂ ਨਹੀਂ ਜਿਸ ਨੂੰ ਆਪਣੀਆਂ ਅਤੇ ਪਰਜਾ ਦੀਆਂ ਗਲਤੀਆਂ ਲਈ ਚੜ੍ਹਾਉਂਦਾ ਸੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN