ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
13. ਏਹ ਸਮੁੰਦਰ ਦੀਆਂ ਸ਼ੂਕਰਦੀਆਂ ਠਾਠਾਂ ਹਨ ਜੋ ਆਪਣੀ ਸ਼ਰਮਿੰਦਗੀ ਦੀ ਝੱਗ ਉਛਾਲਦੀਆਂ ਹਨ । ਏਹ ਘੁੰਮਣ ਵਾਲੇ ਤਾਰੇ ਹਨ ਜਿਨ੍ਹਾਂ ਲਈ ਸਦਾ ਤੀਕ ਦਾ ਅਨ੍ਹੇਰ ਘੁੱਪ ਘੇਰ ਰੱਖ ਛੱਡਿਆ ਹੋਇਆ ਹੈ

ERVPA
13. ਉਹ ਸਮੁੰਦਰ ਦੀਆਂ ਤੁਫ਼ਾਨੀ ਲਹਿਰਾਂ ਵਾਂਗ ਹਨ। ਜਿਹਡ਼ੀਆਂ ਝੱਗ ਬਣਾਉਂਦੀਆਂ ਹਨ। ਉਹ ਲੋਕ ਉਸੇ ਤਰ੍ਹਾਂ ਸ਼ਰਮਸਾਰੀ ਵਾਲੀਆਂ ਗੱਲਾਂ ਕਰਦੇ ਹਨ ਜਿਵੇਂ ਲਹਿਰਾਂ ਝੱਗ ਬਣਾਉਂਦੀਆਂ ਹਨ। ਇਹ ਲੋਕ ਉਨ੍ਹਾਂ ਤਾਰਿਆਂ ਵਰਗੇ ਹਨ ਜਿਹਡ਼ੇ ਅਕਾਸ਼ ਵਿੱਚ ਘੁੰਮਦੇ ਹਨ। ਘੋਰ ਅੰਧਕਾਰ ਵਿੱਚ ਇਨ੍ਹਾਂ ਲੋਕਾਂ ਲਈ ਇੱਕ ਜਗ਼੍ਹਾ ਰਖੀ ਗਈ ਹੈ।

IRVPA
13. ਇਹ ਸਮੁੰਦਰ ਦੀਆਂ ਤੂਫਾਨੀ ਲਹਿਰਾਂ ਹਨ ਜੋ ਆਪਣੀ ਸ਼ਰਮਿੰਦਗੀ ਦੀ ਝੱਗ ਉਛਾਲਦੀਆਂ ਹਨ। ਇਹ ਘੁੰਮਣ ਵਾਲੇ ਤਾਰੇ ਹਨ ਜਿਨ੍ਹਾਂ ਲਈ ਸਦਾ ਤੱਕ ਦਾ ਘੁੱਪ ਹਨ੍ਹੇਰਾ ਘੇਰ ਰੱਖਿਆ ਹੋਇਆ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 25 Verses, Current Verse 13 of Total Verses 25
  • ਏਹ ਸਮੁੰਦਰ ਦੀਆਂ ਸ਼ੂਕਰਦੀਆਂ ਠਾਠਾਂ ਹਨ ਜੋ ਆਪਣੀ ਸ਼ਰਮਿੰਦਗੀ ਦੀ ਝੱਗ ਉਛਾਲਦੀਆਂ ਹਨ । ਏਹ ਘੁੰਮਣ ਵਾਲੇ ਤਾਰੇ ਹਨ ਜਿਨ੍ਹਾਂ ਲਈ ਸਦਾ ਤੀਕ ਦਾ ਅਨ੍ਹੇਰ ਘੁੱਪ ਘੇਰ ਰੱਖ ਛੱਡਿਆ ਹੋਇਆ ਹੈ
  • ERVPA

    ਉਹ ਸਮੁੰਦਰ ਦੀਆਂ ਤੁਫ਼ਾਨੀ ਲਹਿਰਾਂ ਵਾਂਗ ਹਨ। ਜਿਹਡ਼ੀਆਂ ਝੱਗ ਬਣਾਉਂਦੀਆਂ ਹਨ। ਉਹ ਲੋਕ ਉਸੇ ਤਰ੍ਹਾਂ ਸ਼ਰਮਸਾਰੀ ਵਾਲੀਆਂ ਗੱਲਾਂ ਕਰਦੇ ਹਨ ਜਿਵੇਂ ਲਹਿਰਾਂ ਝੱਗ ਬਣਾਉਂਦੀਆਂ ਹਨ। ਇਹ ਲੋਕ ਉਨ੍ਹਾਂ ਤਾਰਿਆਂ ਵਰਗੇ ਹਨ ਜਿਹਡ਼ੇ ਅਕਾਸ਼ ਵਿੱਚ ਘੁੰਮਦੇ ਹਨ। ਘੋਰ ਅੰਧਕਾਰ ਵਿੱਚ ਇਨ੍ਹਾਂ ਲੋਕਾਂ ਲਈ ਇੱਕ ਜਗ਼੍ਹਾ ਰਖੀ ਗਈ ਹੈ।
  • IRVPA

    ਇਹ ਸਮੁੰਦਰ ਦੀਆਂ ਤੂਫਾਨੀ ਲਹਿਰਾਂ ਹਨ ਜੋ ਆਪਣੀ ਸ਼ਰਮਿੰਦਗੀ ਦੀ ਝੱਗ ਉਛਾਲਦੀਆਂ ਹਨ। ਇਹ ਘੁੰਮਣ ਵਾਲੇ ਤਾਰੇ ਹਨ ਜਿਨ੍ਹਾਂ ਲਈ ਸਦਾ ਤੱਕ ਦਾ ਘੁੱਪ ਹਨ੍ਹੇਰਾ ਘੇਰ ਰੱਖਿਆ ਹੋਇਆ ਹੈ।
Total 25 Verses, Current Verse 13 of Total Verses 25
×

Alert

×

punjabi Letters Keypad References