PAV
15. ਭਈ ਸਭਨਾਂ ਦਾ ਨਿਆਉਂ ਕਰੇ ਅਤੇ ਸਭਨਾਂ ਸ਼ਤਾਨੀਆਂ ਨੂੰ ਉਨ੍ਹਾਂ ਦਿਆਂ ਸਾਰੀਆਂ ਸ਼ਤਾਨੀ ਕੰਮਾਂ ਦੇ ਕਾਰਨ ਜੋ ਉਨ੍ਹਾਂ ਨੇ ਸ਼ਤਾਨੀ ਨਾਲ ਕੀਤੇ ਸਨ ਅਤੇ ਸਾਰਾਂ ਕਰਖਤ ਗੱਲਾਂ ਦੇ ਕਾਰਨ ਜੋ ਸ਼ਤਾਨੀ ਪਾਪੀਆਂ ਨੇ ਉਹ ਦੇ ਵਿਰੁੱਧ ਆਖੀਆਂ ਸਨ ਦੋਸ਼ੀ ਠਹਿਰਾਵੇ
ERVPA
15. ਪ੍ਰਭੂ ਹਰ ਵਿਅਕਤੀ ਦਾ ਨਿਰਣਾ ਕਰੇਗਾ। ਪ੍ਰਭੂ ਉਨ੍ਹਾਂ ਸਾਰੇ ਲੋਕਾਂ ਦਾ, ਉਸਦੇ ਖਿਲਾਫ਼ ਕੀਤੀਆਂ ਉਨ੍ਹਾਂ ਸਾਰੀਆਂ ਦੁਸ਼ਟ ਗੱਲਾਂ ਲਈ, ਨਿਰਣਾ ਕਰਨ ਅਤੇ ਉਨ੍ਹਾਂ ਨੂੰ ਸਜ਼ਾ ਦੇਣ ਆ ਰਿਹਾ ਹੈ। ਉਹ ਇਨ੍ਹਾਂ ਪਾਪੀਆਂ ਨੂੰ ਜੋ ਉਸਦੇ ਖਿਲਾਫ਼ ਹਨ ਅਤੇ ਉਨ੍ਹਾਂ ਸਾਰੀਆਂ ਗੱਲਾਂ ਲਈ ਜੋ ਉਨ੍ਹਾਂ ਨੇ ਉਸਦੇ ਖਿਲਾਫ਼ ਕੀਤੀਆਂ ਅਤੇ ਉਨ੍ਹਾਂ ਸਾਰੀਆਂ ਗੱਲਾਂ ਲਈ ਜੋ ਉਨ੍ਹਾਂ ਉਸਦੇ ਖਿਲਾਫ਼ ਆਖੀਆਂ, ਸਜ਼ਾ ਦੇਵੇਗਾ।”
IRVPA
15. ਤਾਂ ਕਿ ਸਭਨਾਂ ਦਾ ਨਿਆਂ ਕਰੇ ਅਤੇ ਸਭਨਾਂ ਨੂੰ ਉਨ੍ਹਾਂ ਦੇ ਸਾਰੇ ਦੁਸ਼ਟ ਕੰਮਾਂ ਦੇ ਕਾਰਨ ਜੋ ਉਨ੍ਹਾਂ ਨੇ ਦੁਸ਼ਟਤਾ ਨਾਲ ਕੀਤੇ ਸਨ ਅਤੇ ਸਾਰੀਆਂ ਕਠੋਰ ਗੱਲਾਂ ਦੇ ਕਾਰਨ ਜੋ ਦੁਸ਼ਟ ਪਾਪੀਆਂ ਨੇ ਉਹ ਦੇ ਵਿਰੁੱਧ ਆਖੀਆਂ ਸਨ, ਦੋਸ਼ੀ ਠਹਿਰਾਵੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN