PAV
12. ਜਿਨ ਉਸ ਨੂੰ ਨਿਉਤਾ ਦਿੱਤਾ ਸੀ ਉਸ ਨੇ ਉਹ ਨੂੰ ਵੀ ਕਿਹਾ ਕਿ ਜਾਂ ਤੂੰ ਦਿਨ ਯਾ ਰਾਤ ਦੀ ਜ਼ਿਆਫ਼ਤ ਕਰੇਂ ਤਾਂ ਆਪਣਿਆਂ ਮਿੱਤ੍ਰਾਂ ਅਤੇ ਆਪਣਿਆਂ ਭਾਈਆਂ ਅਤੇ ਆਪਣਿਆਂ ਸਾਕਾਂ ਅਤੇ ਧਨਵਾਨ ਗੁਆਂਢੀਆਂ ਨੂੰ ਨਾ ਬੁਲਾ, ਅਜਿਹਾ ਨਾ ਹੋਵੇ ਜੋ ਓਹ ਫੇਰ ਤੈਨੂੰ ਵੀ ਬੁਲਾਉਣ ਅਰ ਤੇਰਾ ਬਦਲਾ ਹੋ ਜਾਵੇ
ERVPA
12. ਤਾਂ ਯਿਸੂ ਨੇ ਉਸ ਫ਼ਰੀਸੀ ਨੂੰ ਕਿਹਾ, ਜਿਸਨੇ ਉਸਨੂੰ ਸੱਦਾ ਦਿੱਤਾ ਸੀ, “ਜਦੋਂ ਤੂੰ ਦੁਪਿਹਰ ਜਾਂ ਰਾਤ ਦੇ ਭੋਜਨ ਲਈ ਲੋਕਾਂ ਨੂੰ ਨਿਉਂਤਾ ਦੇਵੇ ਤਾਂ ਸਿਰਫ਼ ਆਪਣੇ ਮਿੱਤਰਾਂ, ਭਰਾਵਾਂ, ਰਿਸ਼ਤੇਦਾਰਾਂ ਅਤੇ ਧਨਵਾਨ ਗੁਆਂਢੀਆਂ ਨੂੰ ਹੀ ਸੱਦਾ ਨਾ ਦੇਵੀ। ਜੇ ਤੂੰ ਉਨ੍ਹਾਂ ਨੂੰ ਨਿਉਂਤਾ ਦਿੰਦਾ ਹੈਂ ਤਾਂ, ਉਹ ਵੀ ਤੈਨੂੰ ਸੱਦਾ ਦੇਣਗੇ ਅਤੇ ਤੂੰ ਆਪਣਾ ਇਨਾਮ ਪ੍ਰਾਪਤ ਕਰ ਲਵੇਂਗਾ।
IRVPA
12. ਜਿਸ ਨੇ ਉਸ ਨੂੰ ਬੁਲਾਇਆ ਸੀ ਉਸ ਨੇ ਉਹ ਨੂੰ ਵੀ ਕਿਹਾ ਕਿ ਜਾਂ ਤੂੰ ਦਿਨ ਜਾਂ ਰਾਤ ਦੀ ਦਾਵਤ ਕਰੇਂ ਤਾਂ ਆਪਣਿਆਂ ਮਿੱਤਰਾਂ, ਆਪਣਿਆਂ ਭਾਈਆਂ, ਆਪਣਿਆਂ ਸਾਕਾਂ ਅਤੇ ਧਨਵਾਨ ਗੁਆਂਢੀਆਂ ਨੂੰ ਨਾ ਬੁਲਾ, ਅਜਿਹਾ ਨਾ ਹੋਵੇ ਜੋ ਉਹ ਫੇਰ ਤੈਨੂੰ ਵੀ ਬੁਲਾਉਣ ਅਤੇ ਤੇਰਾ ਬਦਲਾ ਹੋ ਜਾਵੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN