PAV
32. ਪਰ ਖੁਸ਼ੀ ਕਰਨੀ ਅਤੇ ਅਨੰਦ ਕਰਨਾ ਜੋਗ ਸੀ ਕਿਉਂਕਿ ਤੇਰਾ ਇਹ ਭਰਾ ਮੋਇਆ ਹੋਇਆ ਸੀ ਅਤੇ ਫੇਰ ਜੀ ਪਿਆ ਹੈ ਅਰ ਗੁਆਚ ਗਿਆ ਸੀ ਅਤੇ ਹੁਣ ਲੱਭ ਪਿਆ ਹੈ।।
ERVPA
32. ਪਰ ਸਾਨੂੰ ਦਾਵਤ ਕਰਨੀ ਚਾਹੀਦੀ ਹੈ ਅਤੇ ਖੁਸ਼ ਹੋਣਾ ਚਾਹੀਦਾ ਹੈ ਕਿਉਂਕਿ ਇਹ ਤੇਰਾ ਭਰਾ, ਮਰ ਗਿਆ ਸੀ, ਪਰ ਉਹ ਫ਼ਿਰ ਜਿਉਂਦਾ ਹੋ ਗਿਆ ਹੈ। ਜਿਹਡ਼ਾ ਗੁਆਚਿਆ ਹੋਇਆ ਸੀ ਹੁਣ ਲਭ ਗਿਆ ਹੈ।”
IRVPA
32. ਪਰ ਖੁਸ਼ੀ ਕਰਨੀ ਅਤੇ ਅਨੰਦ ਹੋਣਾ ਚਾਹੀਦਾ ਸੀ ਕਿਉਂਕਿ ਤੇਰਾ ਇਹ ਭਰਾ ਜੋ ਮਰ ਗਿਆ ਸੀ ਅਤੇ ਫੇਰ ਜੀ ਪਿਆ ਹੈ ਅਤੇ ਗੁਆਚ ਗਿਆ ਸੀ ਅਤੇ ਹੁਣ ਲੱਭ ਪਿਆ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN