PAV
15. ਤਾਂ ਐਉਂ ਹੋਇਆ ਕਿ ਜਦ ਦੂਤ ਉਨ੍ਹਾਂ ਜੇ ਕੋਲੋਂ ਚਲੇ ਗਏ ਤਦ ਅਯਾਲੀਆਂ ਨੇ ਆਪਸ ਵਿੱਚ ਆਖਿਆ, ਆਉ ਹੁਣ ਬੈਤਲਹਮ ਤੀਕਰ ਚੱਲੀਏ ਅਤੇ ਇਸ ਗੱਲ ਨੂੰ ਜੋ ਹੋਈ ਹੈ ਵੇਖੀਏ ਜਿਹ ਦੀ ਪ੍ਰਭੁ ਨੇ ਸਾਨੂੰ ਖਬਰ ਦਿੱਤੀ ਹੈ
ERVPA
15. ਦੂਤ ਆਜਡ਼ੀਆਂ ਨੂੰ ਛੱਡਕੇ ਫ਼ੇਰ ਸੁਰਗ ਨੂੰ ਵਾਪਸ ਮੁਡ਼ ਗਏ। ਆਜਡ਼ੀ ਇੱਕ ਦੂਜੇ ਨੂੰ ਆਖਣ ਲੱਗੇ, “ਆਓ ਹੁਣ ਬੈਤਲਹਮ ਨੂੰ ਚੱਲੀਏ, ਅਤੇ ਉਸ ਗੱਲ ਨੂੰ ਵੇਖੀਏ ਜਿਸਦੀ ਖਬਰ ਸਾਨੂੰ ਪ੍ਰਭੂ ਦੁਆਰਾ ਦਿੱਤੀ ਗਈ ਹੈ।”
IRVPA
15. ਜਦ ਦੂਤ ਉਨ੍ਹਾਂ ਦੇ ਕੋਲੋਂ ਸਵਰਗ ਨੂੰ ਚਲੇ ਗਏ ਤਦ ਚਰਵਾਹਿਆਂ ਨੇ ਆਪਸ ਵਿੱਚ ਆਖਿਆ, ਆਉ ਹੁਣ ਬੈਤਲਹਮ ਵੱਲ ਚੱਲੀਏ ਅਤੇ ਇਸ ਗੱਲ ਨੂੰ ਜੋ ਹੋਈ ਹੈ, ਵੇਖੀਏ, ਜਿਸ ਦੀ ਖ਼ਬਰ ਪ੍ਰਭੂ ਨੇ ਦਿੱਤੀ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN