PAV
36. ਕਿਉਂ ਜੋ ਓਹ ਫੇਰ ਮਰ ਵੀ ਨਹੀਂ ਸੱਕਦੇ ਇਸ ਲਈ ਜੋ ਦੂਤਾਂ ਦੇ ਤੁੱਲ ਹਨ ਅਤੇ ਕਿਆਮਤ ਦੇ ਪੁੱਤ੍ਰ ਹੋ ਕੇ ਪਰਮੇਸ਼ੁਰ ਦੇ ਪੁੱਤ੍ਰ ਹਨ
ERVPA
36. ਅਤੇ ਉਹ ਹੋਰ ਨਹੀਂ ਮਰ ਸਕਦੇ, ਕਿਉਂਕਿ ਮੌਤ ਤੋਂ ਉਨ੍ਹਾਂ ਦਾ ਪੁਨਰ ਉਥਾਨ ਕੀਤਾ ਗਿਆ ਹੈ ਉਹ ਦੂਤਾਂ ਵਰਗੇ ਹਨ ਅਤੇ ਪਰਮੇਸ਼ੁਰ ਦੇ ਬੱਚੇ ਹਨ।
IRVPA
36. ਕਿਉਂ ਜੋ ਉਹ ਦੁਬਾਰਾ ਮਰ ਵੀ ਨਹੀਂ ਸਕਦੇ ਇਸ ਲਈ ਜੋ ਦੂਤਾਂ ਦੇ ਸਮਾਨ ਹਨ ਅਤੇ ਜੀ ਉੱਠਣ ਦੇ ਪੁੱਤਰ ਹੋ ਕੇ ਪਰਮੇਸ਼ੁਰ ਦੇ ਪੁੱਤਰ ਹਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN