PAV
46. ਓਹ ਯਰੀਹੋ ਵਿੱਚ ਆਏ ਅਰ ਜਦ ਉਹ ਅਤੇ ਉਹ ਦੇ ਚੇਲੇ ਅਤੇ ਬਹੁਤ ਲੋਕ ਯਰੀਹੋ ਤੋਂ ਨਿੱਕਲ ਰਹੇ ਸਨ ਤਿਮਈ ਦਾ ਪੁੱਤ੍ਰ ਬਰਤਿਮਈ ਇੱਕ ਅੰਨ੍ਹਾ ਮੰਗਤਾ ਸੜਕ ਦੇ ਕੰਡੇ ਬੈਠਾ ਸੀ
ERVPA
46. ਤਦ ਉਹ ਯਰੀਹੋ ਵਿੱਚ ਆਏ। ਜਦ ਉਹ, ਉਸਦੇ ਚੇਲੇ ਅਤੇ ਹੋਰ ਬਹੁਤ ਸਾਰੇ ਲੋਕ ਯਰੀਹੋ ਨੂੰ ਛੱਡਕੇ ਜਾ ਰਹੇ ਸਨ ਇੱਕ ਅੰਨ੍ਹਾ ਆਦਮੀ (ਤਮਈ ਦਾ ਪੁੱਤਰ) ਬਰਤਿਮਈ ਸਡ਼ਕ ਦੇ ਕਿਨਾਰੇ ਬੈਠਾ ਸੀ। ਇਹ ਆਦਮੀ ਸਡ਼ਕ ਕੰਢੇ ਬੈਠ ਭੀਖ ਮੰਗ ਰਿਹਾ ਸੀ।
IRVPA
46. (ਮੱਤੀ 20:29-34; ਲੂਕਾ 18:35-43) ਉਹ ਯਰੀਹੋ ਵਿੱਚ ਆਏ ਅਤੇ ਜਦ ਉਹ ਅਤੇ ਉਹ ਦੇ ਚੇਲੇ ਅਤੇ ਬਹੁਤ ਲੋਕ ਯਰੀਹੋ ਤੋਂ ਨਿੱਕਲ ਰਹੇ ਸਨ, ਤਾਂ ਤਿਮਈ ਦਾ ਪੁੱਤਰ ਬਰਤਿਮਈ ਇੱਕ ਅੰਨ੍ਹਾ ਭਿਖਾਰੀ ਸੜਕ ਦੇ ਕਿਨਾਰੇ ਬੈਠਾ ਸੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN