PAV
38. ਯੂਹੰਨਾ ਨੇ ਉਹ ਨੂੰ ਆਖਿਆ, ਗੁਰੂ ਜੀ, ਅਸੀਂ ਇੱਕ ਨੂੰ ਤੇਰੇ ਨਾਮ ਨਾਲ ਭੂਤ ਕੱਢਦੇ ਵੇਖਿਆ ਅਤੇ ਉਹ ਨੂੰ ਵਰਜਿਆ ਇਸ ਲਈ ਜੋ ਉਹ ਸਾਡੇ ਪਿੱਛੇ ਨਹੀਂ ਸੀ ਚੱਲਦਾ
ERVPA
38. ਫ਼ਿਰ ਯੂਹੰਨਾ ਨੇ ਆਖਿਆ, “ਗੁਰੂ! ਅਸੀਂ ਇੱਕ ਬੰਦੇ ਨੂੰ ਤੇਰੇ ਨਾਂ ਉੱਤੇ ਭੂਤ ਕਢਦਿਆਂ ਵੇਖਿਆ ਹੈ, ਪਰ ਉਸਨੂੰ ਅਸੀਂ ਇਹ ਸਭ ਕਰਨ ਤੋਂ ਰੋਕਿਆ, ਕਿਉਂਕਿ ਉਹ ਸਾਡੇ ਧਡ਼ੇ ਵਿੱਚੋਂ ਨਹੀਂ ਸੀ।
IRVPA
38. ਯੂਹੰਨਾ ਨੇ ਉਸ ਨੂੰ ਆਖਿਆ, ਗੁਰੂ ਜੀ, ਅਸੀਂ ਇੱਕ ਮਨੁੱਖ ਨੂੰ ਤੇਰੇ ਨਾਮ ਨਾਲ ਭੂਤ ਕੱਢਦੇ ਵੇਖਿਆ ਅਤੇ ਉਹ ਨੂੰ ਰੋਕਿਆ ਕਿਉਂਕਿ ਉਹ ਸਾਡੇ ਪਿੱਛੇ ਨਹੀਂ ਚੱਲਦਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN