ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
41. ਨੀਨਵਾਹ ਦੇ ਲੋਕ ਅਦਾਲਤ ਵਿੱਚ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠ ਖੜ੍ਹੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਐਥੇ ਯੂਨਾਹ ਨਾਲੋਂ ਵੀ ਇੱਕ ਵੱਡਾ ਹੈ

ERVPA
41. ਨੀਨੀਵਾਹ ਦੇ ਲੋਕ ਅਤੇ ਉਹ ਲੋਕ ਜੋ ਅੱਜ ਜਿਉਂਦੇ ਹਨ, ਨਿਰਣੇ ਦੇ ਦਿਨ ਉਠ ਖਡ਼ੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂਕਿ ਯੂਨਾਹ ਦਾ ਪ੍ਰਚਾਰ ਸੁਣਕੇ ਉਨ੍ਹਾਂ ਨੇ ਆਪਣੇ ਜੀਵਨ ਬਦਲ ਲਏ। ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਯੂਨਾਹ ਤੋਂ ਵੀ ਵੱਡਾ ਇਥੇ ਹੈ।

IRVPA
41. ਨੀਨਵਾਹ ਦੇ ਲੋਕ ਨਿਆਂ ਦੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ, ਇੱਥੇ ਉਹ ਹੈ ਜੋ ਯੂਨਾਹ ਨਾਲੋਂ ਵੀ ਵੱਡਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 50 Verses, Current Verse 41 of Total Verses 50
  • ਨੀਨਵਾਹ ਦੇ ਲੋਕ ਅਦਾਲਤ ਵਿੱਚ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠ ਖੜ੍ਹੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਐਥੇ ਯੂਨਾਹ ਨਾਲੋਂ ਵੀ ਇੱਕ ਵੱਡਾ ਹੈ
  • ERVPA

    ਨੀਨੀਵਾਹ ਦੇ ਲੋਕ ਅਤੇ ਉਹ ਲੋਕ ਜੋ ਅੱਜ ਜਿਉਂਦੇ ਹਨ, ਨਿਰਣੇ ਦੇ ਦਿਨ ਉਠ ਖਡ਼ੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂਕਿ ਯੂਨਾਹ ਦਾ ਪ੍ਰਚਾਰ ਸੁਣਕੇ ਉਨ੍ਹਾਂ ਨੇ ਆਪਣੇ ਜੀਵਨ ਬਦਲ ਲਏ। ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਯੂਨਾਹ ਤੋਂ ਵੀ ਵੱਡਾ ਇਥੇ ਹੈ।
  • IRVPA

    ਨੀਨਵਾਹ ਦੇ ਲੋਕ ਨਿਆਂ ਦੇ ਦਿਨ, ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ, ਇੱਥੇ ਉਹ ਹੈ ਜੋ ਯੂਨਾਹ ਨਾਲੋਂ ਵੀ ਵੱਡਾ ਹੈ।
Total 50 Verses, Current Verse 41 of Total Verses 50
×

Alert

×

punjabi Letters Keypad References