ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
45. ਤਦ ਉਹ ਜਾਕੇ ਹੋਰ ਸੱਤ ਆਤਮੇ ਆਪਣੇ ਨਾਲੋਂ ਵੀ ਭੈੜੇ ਸੰਗ ਲਿਆਉਂਦਾ ਹੈ ਅਤੇ ਓਹ ਅੰਦਰ ਵੜ ਕੇ ਉੱਥੇ ਵੱਸਦੇ ਹਨ। ਤਾਂ ਉਸ ਮਨੁੱਖ ਦਾ ਪਿਛਲਾ ਹਾਲ ਪਹਿਲੇ ਨਾਲੋਂ ਬੁਰਾ ਹੁੰਦਾ ਹੈ। ਇਸ ਬੁਰੀ ਪੀੜ੍ਹੀ ਦੇ ਲੋਕਾਂ ਦਾ ਵੀ ਠੀਕ ਇਹੋ ਜਿਹਾ ਹਾਲ ਹੋਵੇਗਾ।।

ERVPA
45. ਤਦ ਉਹ ਪ੍ਰੇਤ ਆਤਮਾ ਜਾਂਦਾ ਹੈ ਅਤੇ ਆਪਣੇ ਤੋਂ ਵੀ ਵਧ ਭੈਡ਼ੇ ਸੱਤ ਹੋਰ ਭ੍ਰਿਸ਼ਟ ਆਤਮੇ ਨਾਲ ਲਿਆਉਂਦਾ ਹੈ। ਫ਼ਿਰ ਉਹ ਸਾਰੇ ਆਤਮੇ ਉਸ ਮਨੁੱਖ ਅੰਦਰ ਜਾ ਵਸਦੇ ਹਨ। ਫ਼ੇਰ ਉਸ ਮਨੁੱਖ ਦਾ ਹਾਲ ਪਹਿਲਾਂ ਨਾਲੋਂ ਵੀ ਵਧ ਬੁਰਾ ਹੁੰਦਾ ਹੈ।” ਇਹੀ ਦੁਸ਼ਟ ਲੋਕਾਂ ਨਾਲ ਵਾਪਰੇਗਾ ਜੋ ਅੱਜ ਜਿਉਂਦੇ ਹਨ।”

IRVPA
45. ਤਦ ਉਹ ਜਾ ਕੇ ਆਪਣੇ ਨਾਲੋਂ ਸੱਤ ਹੋਰ ਬੁਰੇ ਆਤਮੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਆਦਮੀ ਵਿੱਚ ਰਹਿਣ ਲੱਗ ਪੈਂਦੇ ਹਨ ਅਤੇ ਉਸ ਆਦਮੀ ਦਾ ਬਾਅਦ ਵਾਲਾ ਹਾਲ ਪਹਿਲੇ ਨਾਲੋਂ ਬੁਰਾ ਹੋ ਜਾਂਦਾ ਹੈ। ਇਸ ਬੁਰੀ ਪੀੜ੍ਹੀ ਦੇ ਲੋਕਾਂ ਦਾ ਹਾਲ ਵੀ ਇਹੋ ਜਿਹਾ ਹੀ ਹੋਵੇਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 50 Verses, Current Verse 45 of Total Verses 50
  • ਤਦ ਉਹ ਜਾਕੇ ਹੋਰ ਸੱਤ ਆਤਮੇ ਆਪਣੇ ਨਾਲੋਂ ਵੀ ਭੈੜੇ ਸੰਗ ਲਿਆਉਂਦਾ ਹੈ ਅਤੇ ਓਹ ਅੰਦਰ ਵੜ ਕੇ ਉੱਥੇ ਵੱਸਦੇ ਹਨ। ਤਾਂ ਉਸ ਮਨੁੱਖ ਦਾ ਪਿਛਲਾ ਹਾਲ ਪਹਿਲੇ ਨਾਲੋਂ ਬੁਰਾ ਹੁੰਦਾ ਹੈ। ਇਸ ਬੁਰੀ ਪੀੜ੍ਹੀ ਦੇ ਲੋਕਾਂ ਦਾ ਵੀ ਠੀਕ ਇਹੋ ਜਿਹਾ ਹਾਲ ਹੋਵੇਗਾ।।
  • ERVPA

    ਤਦ ਉਹ ਪ੍ਰੇਤ ਆਤਮਾ ਜਾਂਦਾ ਹੈ ਅਤੇ ਆਪਣੇ ਤੋਂ ਵੀ ਵਧ ਭੈਡ਼ੇ ਸੱਤ ਹੋਰ ਭ੍ਰਿਸ਼ਟ ਆਤਮੇ ਨਾਲ ਲਿਆਉਂਦਾ ਹੈ। ਫ਼ਿਰ ਉਹ ਸਾਰੇ ਆਤਮੇ ਉਸ ਮਨੁੱਖ ਅੰਦਰ ਜਾ ਵਸਦੇ ਹਨ। ਫ਼ੇਰ ਉਸ ਮਨੁੱਖ ਦਾ ਹਾਲ ਪਹਿਲਾਂ ਨਾਲੋਂ ਵੀ ਵਧ ਬੁਰਾ ਹੁੰਦਾ ਹੈ।” ਇਹੀ ਦੁਸ਼ਟ ਲੋਕਾਂ ਨਾਲ ਵਾਪਰੇਗਾ ਜੋ ਅੱਜ ਜਿਉਂਦੇ ਹਨ।”
  • IRVPA

    ਤਦ ਉਹ ਜਾ ਕੇ ਆਪਣੇ ਨਾਲੋਂ ਸੱਤ ਹੋਰ ਬੁਰੇ ਆਤਮੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਆਦਮੀ ਵਿੱਚ ਰਹਿਣ ਲੱਗ ਪੈਂਦੇ ਹਨ ਅਤੇ ਉਸ ਆਦਮੀ ਦਾ ਬਾਅਦ ਵਾਲਾ ਹਾਲ ਪਹਿਲੇ ਨਾਲੋਂ ਬੁਰਾ ਹੋ ਜਾਂਦਾ ਹੈ। ਇਸ ਬੁਰੀ ਪੀੜ੍ਹੀ ਦੇ ਲੋਕਾਂ ਦਾ ਹਾਲ ਵੀ ਇਹੋ ਜਿਹਾ ਹੀ ਹੋਵੇਗਾ।
Total 50 Verses, Current Verse 45 of Total Verses 50
×

Alert

×

punjabi Letters Keypad References