ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
19. ਹਰ ਕੋਈ ਜੋ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ ਸੋ ਉਹ ਦੇ ਮਨ ਵਿੱਚ ਜੋ ਕੁਝ ਬੀਜਿਆ ਹੋਇਆ ਹੈ ਦੁਸ਼ਟ ਆਣ ਕੇ ਉਹ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਪਹੇ ਵੱਲ ਬੀਜਿਆ ਗਿਆ ਸੀ

ERVPA
19. ਕੋਈ ਵਿਅਕਤੀ ਰਾਜ ਬਾਰੇ ਉਪਦੇਸ਼ ਸੁਣਦਾ ਹੈ, ਪਰ ਇਸਨੂੰ ਸਮਝਦਾ ਨਹੀਂ। ਤਾਂ ਦੁਸ਼ਟ ਆਉਂਦਾ ਹੈ ਅਤੇ ਜੋ ਕੁਝ ਵੀ ਉਸਦੇ ਦਿਲ ਵਿੱਚ ਬੀਜਿਆ ਹੋਇਆ ਪੁੱਟ ਲੈ ਜਾਂਦਾ ਹੈਂ। ਇਹ ਉਹੀ ਹੈ ਜੋ ਰਾਹ ਦੇ ਪਾਸੇ ਤੇ ਬੀਜਿਆ ਗਿਆ ਸੀ।

IRVPA
19. ਹਰ ਕੋਈ ਜਿਹੜਾ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ, ਦੁਸ਼ਟ ਆ ਕੇ ਜੋ ਕੁਝ ਉਸ ਦੇ ਮਨ ਵਿੱਚ ਬੀਜਿਆ ਹੈ ਉਸ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 58 Verses, Current Verse 19 of Total Verses 58
  • ਹਰ ਕੋਈ ਜੋ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ ਸੋ ਉਹ ਦੇ ਮਨ ਵਿੱਚ ਜੋ ਕੁਝ ਬੀਜਿਆ ਹੋਇਆ ਹੈ ਦੁਸ਼ਟ ਆਣ ਕੇ ਉਹ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਪਹੇ ਵੱਲ ਬੀਜਿਆ ਗਿਆ ਸੀ
  • ERVPA

    ਕੋਈ ਵਿਅਕਤੀ ਰਾਜ ਬਾਰੇ ਉਪਦੇਸ਼ ਸੁਣਦਾ ਹੈ, ਪਰ ਇਸਨੂੰ ਸਮਝਦਾ ਨਹੀਂ। ਤਾਂ ਦੁਸ਼ਟ ਆਉਂਦਾ ਹੈ ਅਤੇ ਜੋ ਕੁਝ ਵੀ ਉਸਦੇ ਦਿਲ ਵਿੱਚ ਬੀਜਿਆ ਹੋਇਆ ਪੁੱਟ ਲੈ ਜਾਂਦਾ ਹੈਂ। ਇਹ ਉਹੀ ਹੈ ਜੋ ਰਾਹ ਦੇ ਪਾਸੇ ਤੇ ਬੀਜਿਆ ਗਿਆ ਸੀ।
  • IRVPA

    ਹਰ ਕੋਈ ਜਿਹੜਾ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ, ਦੁਸ਼ਟ ਆ ਕੇ ਜੋ ਕੁਝ ਉਸ ਦੇ ਮਨ ਵਿੱਚ ਬੀਜਿਆ ਹੈ ਉਸ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਸੀ।
Total 58 Verses, Current Verse 19 of Total Verses 58
×

Alert

×

punjabi Letters Keypad References