PAV
23. ਅਤੇ ਨਾਸਰਤ ਨਾਮੇ ਇੱਕ ਨਗਰ ਵਿੱਚ ਜਾ ਵੱਸਿਆ ਇਸ ਲਈ ਕਿ ਜਿਹੜਾ ਬਚਨ ਨਬੀਆਂ ਦੀ ਜ਼ਬਾਨੀ ਆਖਿਆ ਗਿਆ ਸੀ ਪੂਰਾ ਹੋਵੇ ਜੋ ਉਹ ਨਾਸਰੀ ਕਹਾਵੇਗਾ।।
ERVPA
23. ਯੂਸੁਫ਼ ਨਾਸਰਤ ਨਾਮ ਦੇ ਇੱਕ ਨਗਰ ਵਿੱਚ ਜਾ ਵਸਿਆ ਅਤੇ ਇਸਨੇ ਉਹ ਬਚਨ ਪੂਰਾ ਕਰ ਦਿੱਤਾ ਜਿਹਡ਼ਾ ਪਰਮੇਸ਼ੁਰ ਨੇ ਨਬੀਆਂ ਰਾਹੀਂ ਆਖਿਆ ਸੀ। ਕਿ ਉਹ ਇੱਕ ਨਾਸਰੀ ਅਖਵਾਏਗਾ।
IRVPA
23. ਅਤੇ ਨਾਸਰਤ ਨਗਰ ਵਿੱਚ ਜਾ ਕੇ ਰਹਿਣ ਲੱਗ ਪਿਆ ਤਾਂ ਜੋ ਜਿਹੜਾ ਬਚਨ ਨਬੀਆਂ ਦੀ ਜ਼ਬਾਨੀ ਆਖਿਆ ਗਿਆ ਸੀ ਪੂਰਾ ਹੋਵੇ, ਜੋ ਉਹ ਨਾਸਰੀ ਅਖਵਾਵੇਗਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN