PAV
15. ਉਪਰੰਤ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਹ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਪਵਿੱਤ੍ਰ ਥਾਂ ਵਿੱਚ ਖੜੀ ਵੇਖੋਗੇ (ਵਾਚਣ ਵਾਲਾ ਸਮਝ ਲਵੇ)
ERVPA
15. “ਦਾਨੀਏਲ ਨਬੀ ਨੇ ਉਸ ਘਿਨਾਉਣੀ ਦਿਲ ਕੰਬਾਊ ਵਸਤ ਬਾਰੇ ਆਖਿਆ ਹੈ ਜਿਸ ਨਾਲ ਭਾਰੀ ਨੁਕਸਾਨ ਹੋਣਾ ਹੈ। ਤੁਸੀਂ ਉਹ ਭਿਆਨਕ ਵਸਤ ਪਵਿੱਤਰ ਸਥਾਨ ਵਿੱਚ ਖਡ਼ੀ ਵੇਖੋਂਗੇ।” ਤੁਹਾਡੇ ਵਿੱਚ ਜਿਨ੍ਹਾਂ ਨੇ ਇਸ ਬਾਰੇ ਪਢ਼ਿਆ ਹੈ ਉਹ ਸਮਝਦੇ ਹਨ ਕਿ ਇਸਦਾ ਕੀ ਅਰਥ ਹੈ।
IRVPA
15. (ਮਰਕੁਸ 13:14-23; ਲੂਕਾ 21:20-24) ਉਪਰੰਤ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਪਵਿੱਤਰ ਥਾਂ ਵਿੱਚ ਖੜ੍ਹੀ ਵੇਖੋਗੇ (ਪੜ੍ਹਨ ਵਾਲਾ ਸਮਝ ਲਵੇ)
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN