PAV
32. ਫੇਰ ਹੰਜੀਰ ਦੇ ਬਿਰਛ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ। ਜਦ ਉਹ ਦੀ ਟਹਿਣੀ ਨਰਮ ਹੁੰਦੀ ਅਤੇ ਪੱਤੇ ਫੁੱਟਦੇ ਹਨ ਤਦ ਜਾਣ ਲੈਂਦੇ ਭਈ ਗਰਮੀ ਦੀ ਰੁੱਤ ਨੇੜੇ ਹੈ
ERVPA
32. “ਅੰਜੀਰ ਦਾ ਰੁੱਖ ਸਾਨੂੰ ਸਬਕ ਸਿਖਾਉਂਦਾ ਹੈ। ਤੁਸੀਂ ਜਾਣਦੇ ਹੋ ਕਿ ਜਦੋਂ ਅੰਜੀਰ ਦੇ ਦ੍ਰਖਤ ਦੀਆਂ ਟਹਿਣੀਆਂ ਨਰਮ ਅਤੇ ਹਰੀਆਂ ਹੁੰਦੀਆਂ ਹਨ ਅਤੇ ਉਨ੍ਹਾਂ ਤੇ ਪਤ੍ਤੇ ਫ਼ੁੱਟਦੇ ਹਨ ਤਾਂ ਪਤਾ ਲੱਗ ਜਾਂਦਾ ਹੈ ਕਿ ਗਰਮੀ ਦੀ ਰੁੱਤ ਨੇਡ਼ੇ ਹੈ।
IRVPA
32. (ਮਰਕੁਸ 13:28-31; ਲੂਕਾ 21:29-33) ਫੇਰ ਹੰਜ਼ੀਰ ਦੇ ਦਰਖ਼ਤ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ। ਜਦ ਉਹ ਦੀ ਟਹਿਣੀ ਨਰਮ ਹੁੰਦੀ ਅਤੇ ਪੱਤੇ ਫੁੱਟਦੇ ਹਨ ਤਦ ਸਮਝ ਜਾਂਦੇ ਹਨ ਕਿ ਗਰਮੀ ਦੀ ਰੁੱਤ ਨੇੜੇ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN