PAV
24. ਮਨੁੱਖ ਦਾ ਪੁੱਤ੍ਰ ਤਾਂ ਜਾਂਦਾ ਹੈ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ ਪਰ ਹਾਇ ਉਸ ਮਨੁੱਖ ਉੱਤੇ ਜਿਹ ਦੀ ਰਾਹੀਂ ਮਨੁੱਖ ਦਾ ਪੁੱਤ੍ਰ ਫੜਵਾਇਆ ਜਾਂਦਾ! ਉਸ ਮਨੁੱਖ ਦੇ ਲਈ ਭਲਾ ਹੁੰਦਾ ਜੇ ਉਹ ਨਿੱਜ ਜੰਮਦਾ
ERVPA
24. ਮਨੁੱਖ ਦਾ ਪੁੱਤਰ ਜਾਵੇਗਾ ਅਤੇ ਉਵੇਂ ਹੀ ਮਰੇਗਾ ਜਿਵੇਂ ਉਸ ਬਾਰੇ, ਪੋਥੀਆਂ ਵਿੱਚ ਲਿਖਿਆ ਹੋਇਆ ਹੈ। ਪਰ ਉਸ ਮਨੁੱਖ ਤੇ ਲਾਹਨਤ ਜਿਹਡ਼ਾ ਮਨੁੱਖ ਦੇ ਪੁੱਤਰ ਨੂੰ ਵੈਰੀਆਂ ਦੇ ਹੱਥੀਂ ਫ਼ਡ਼ਾਵੇਗਾ। ਉਸ ਮਨੁੱਖ ਲਈ ਭਲਾ ਹੁੰਦਾ ਕਿ ਉਹ ਨਾ ਹੀ ਜੰਮਦਾ।”
IRVPA
24. ਮਨੁੱਖ ਦਾ ਪੁੱਤਰ ਤਾਂ ਉਸ ਤਰ੍ਹਾਂ ਜਾਂਦਾ ਹੈ, ਜਿਵੇਂ ਉਹ ਦੇ ਬਾਰੇ ਲਿਖਿਆ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਸ ਦੇ ਰਾਹੀਂ ਮਨੁੱਖ ਦਾ ਪੁੱਤਰ ਫੜਵਾਇਆ ਜਾਂਦਾ! ਉਸ ਮਨੁੱਖ ਦੇ ਲਈ ਚੰਗਾ ਹੁੰਦਾ ਜੇ ਉਹ ਨਾ ਜੰਮਦਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN