PAV
55. ਉਸੇ ਵੇਲੇ ਯਿਸੂ ਨੇ ਉਸ ਭੀੜ ਨੂੰ ਆਖਿਆ, ਤਲਵਾਰਾਂ ਅਤੇ ਡਾਂਗਾਂ ਫੜੀ ਕੀ ਤੁਸੀਂ ਮੈਨੂੰ ਡਾਕੂ ਵਾਂਙੁ ਫੜਨ ਨੂੰ ਨਿੱਕਲੇ ਹੋ? ਮੈਂ ਰੋਜ ਹੈਕਲ ਵਿੱਚ ਬੈਠ ਕੇ ਉਪਦੇਸ਼ ਦਿੰਦਾ ਸਾਂ ਅਤੇ ਤੁਸਾਂ ਮੈਨੂੰ ਨਾ ਫੜਿਆ
ERVPA
55. ਤਦ ਯਿਸੂ ਨੇ ਸਾਰੇ ਲੋਕਾਂ ਨੂੰ ਆਖਿਆ, “ਕੀ ਤੁਸੀਂ ਇਨ੍ਹਾਂ ਤਲਵਾਰਾਂ ਅਤੇ ਡਾਂਗਾ ਨਾਲ ਮੈਨੂੰ ਗਿਰਫ਼ਤਾਰ ਕਰਨ ਲਈ ਆਏ ਹੋਂ, ਜਿਵੇਂ ਮੈਂ ਕੋਈ ਅਪਰਾਧੀ ਹੋਵਾਂ? ਹਰ ਰੋਜ਼ ਮੈਂ ਮੰਦਰ ਦੇ ਇਲਾਕੇ ਵਿੱਚ ਬੈਠਦਾ ਸੀ ਅਤੇ ਲੋਕਾਂ ਨੂੰ ਉਪਦੇਸ਼ ਦਿੰਦਾ ਸੀ, ਪਰ ਤੁਸੀਂ ਮੈਨੂੰ ਗਿਰਫ਼ਤਾਰ ਨਹੀਂ ਕੀਤਾ।
IRVPA
55. ਉਸੇ ਵੇਲੇ ਯਿਸੂ ਨੇ ਉਸ ਭੀੜ ਨੂੰ ਆਖਿਆ, ਤਲਵਾਰਾਂ ਅਤੇ ਡਾਂਗਾਂ ਫੜ੍ਹ ਕੇ ਤੁਸੀਂ ਮੈਨੂੰ ਡਾਕੂ ਵਾਂਗੂੰ ਫੜ੍ਹਨ ਨੂੰ ਨਿੱਕਲੇ ਹੋ? ਮੈਂ ਹਰ ਰੋਜ਼ ਹੈਕਲ ਵਿੱਚ ਬੈਠ ਕੇ ਉਪਦੇਸ਼ ਦਿੰਦਾ ਸੀ ਅਤੇ ਤੁਸੀਂ ਮੈਨੂੰ ਨਾ ਫੜ੍ਹਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN