ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
1. ਮੈਂ ਇੱਕ ਹੋਰ ਬਲੀ ਦੂਤ ਨੂੰ ਬੱਦਲ ਪਹਿਨੀਂ ਅਕਾਸ਼ੋਂ ਉਤਰਦੇ ਵੇਖਿਆ, ਅਤੇ ਉਸ ਦੇ ਸਿਰ ਉੱਤੇ ਮੇਘ ਧਣੁਘ ਸੀ ਅਤੇ ਉਸ ਦਾ ਮੂੰਹ ਸੂਰਜ ਵਰਗਾ ਅਤੇ ਉਸ ਦੇ ਪੈਰ ਅਗਨ ਦਿਆਂ ਥੰਮ੍ਹਾਂ ਵਰਗੇ ਸਨ

ERVPA
1. ਫ਼ੇਰ ਮੈ ਇੱਕ ਹੋਰ ਸ਼ਕਤੀਸ਼ਾਲੀ ਦੂਤ ਨੂੰ ਸਵਰਗ ਵਿੱਚੋਂ ਹੇਠਾ ਆਉਂਦਿਆਂ ਦੇਖਿਆ। ਦੂਤ ਨੇ ਬੱਦਲਾਂ ਦਾ ਲਿਬਾਸ ਪਹਿਨਿਆ ਹੋਇਆ ਸੀ। ਉਸਦੇ ਸਿਰ ਦੁਆਲੇ ਸੱਤਰੰਗੀ ਪੀਂਘ ਸੀ। ਦੂਤ ਦਾ ਚਿਹਰਾ ਸੂਰਜ ਵਰਗਾ ਸੀ, ਅਤੇ ਉਸਦੀਆਂ ਲੱਤਾਂ ਅੱਗ ਦੇ ਥੰਮਾਂ ਵਰਗੀਆਂ ਸਨ।

IRVPA
1. ਮੈਂ ਇੱਕ ਹੋਰ ਬਲਵਾਨ ਦੂਤ ਨੂੰ ਬੱਦਲ ਪਹਿਨੀ ਸਵਰਗ ਤੋਂ ਉੱਤਰਦੇ ਵੇਖਿਆ, ਉਸ ਦੇ ਸਿਰ ਉੱਤੇ ਸੱਤਰੰਗੀ ਪੀਂਘ ਸੀ, ਉਸ ਦਾ ਮੂੰਹ ਸੂਰਜ ਵਰਗਾ ਅਤੇ ਉਸ ਦੇ ਪੈਰ ਅੱਗ ਦੇ ਥੰਮਾਂ ਵਰਗੇ ਸਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 11 Verses, Current Verse 1 of Total Verses 11
1 2 3 4 5 6 7 8 9 10 11
  • ਮੈਂ ਇੱਕ ਹੋਰ ਬਲੀ ਦੂਤ ਨੂੰ ਬੱਦਲ ਪਹਿਨੀਂ ਅਕਾਸ਼ੋਂ ਉਤਰਦੇ ਵੇਖਿਆ, ਅਤੇ ਉਸ ਦੇ ਸਿਰ ਉੱਤੇ ਮੇਘ ਧਣੁਘ ਸੀ ਅਤੇ ਉਸ ਦਾ ਮੂੰਹ ਸੂਰਜ ਵਰਗਾ ਅਤੇ ਉਸ ਦੇ ਪੈਰ ਅਗਨ ਦਿਆਂ ਥੰਮ੍ਹਾਂ ਵਰਗੇ ਸਨ
  • ERVPA

    ਫ਼ੇਰ ਮੈ ਇੱਕ ਹੋਰ ਸ਼ਕਤੀਸ਼ਾਲੀ ਦੂਤ ਨੂੰ ਸਵਰਗ ਵਿੱਚੋਂ ਹੇਠਾ ਆਉਂਦਿਆਂ ਦੇਖਿਆ। ਦੂਤ ਨੇ ਬੱਦਲਾਂ ਦਾ ਲਿਬਾਸ ਪਹਿਨਿਆ ਹੋਇਆ ਸੀ। ਉਸਦੇ ਸਿਰ ਦੁਆਲੇ ਸੱਤਰੰਗੀ ਪੀਂਘ ਸੀ। ਦੂਤ ਦਾ ਚਿਹਰਾ ਸੂਰਜ ਵਰਗਾ ਸੀ, ਅਤੇ ਉਸਦੀਆਂ ਲੱਤਾਂ ਅੱਗ ਦੇ ਥੰਮਾਂ ਵਰਗੀਆਂ ਸਨ।
  • IRVPA

    ਮੈਂ ਇੱਕ ਹੋਰ ਬਲਵਾਨ ਦੂਤ ਨੂੰ ਬੱਦਲ ਪਹਿਨੀ ਸਵਰਗ ਤੋਂ ਉੱਤਰਦੇ ਵੇਖਿਆ, ਉਸ ਦੇ ਸਿਰ ਉੱਤੇ ਸੱਤਰੰਗੀ ਪੀਂਘ ਸੀ, ਉਸ ਦਾ ਮੂੰਹ ਸੂਰਜ ਵਰਗਾ ਅਤੇ ਉਸ ਦੇ ਪੈਰ ਅੱਗ ਦੇ ਥੰਮਾਂ ਵਰਗੇ ਸਨ।
Total 11 Verses, Current Verse 1 of Total Verses 11
1 2 3 4 5 6 7 8 9 10 11
×

Alert

×

punjabi Letters Keypad References