PAV
16. ਸੋ ਇਹ ਤਾਂ ਨਾ ਚਾਹੁਣ ਵਾਲੇ ਦਾ, ਨਾ ਦੌੜ ਭੱਜ ਕਰਨ ਵਾਲੇ ਦਾ, ਸਗੋਂ ਪਰਮੇਸ਼ੁਰ ਦਾ ਕੰਮ ਹੈ ਜਿਹੜਾ ਦਯਾ ਕਰਦਾ ਹੈ
ERVPA
16. ਇਸ ਲਈ ਪਰਮੇਸ਼ੁਰ ਦੀ ਚੋਣ ਉਸ ਤੇ ਨਿਰਭਰ ਨਹੀਂ ਕਰਦੀ, ਜੋ ਲੋਕਾਂ ਨੂੰ ਚਾਹੀਦਾ ਹੈ ਜਾਂ ਜੋ ਉਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਹ ਪਰਮੇਸ਼ੁਰ ਹੀ ਹੈ ਜੋ ਚੁਣਦਾ ਹੈ ਕਿ ਉਹ ਕਿਸ ਉੱਤੇ ਮਿਹਰ ਵਿਖਾਵੇਗਾ।
IRVPA
16. ਸੋ ਇਹ ਤਾਂ ਨਾ ਚਾਹੁਣ ਵਾਲੇ ਦਾ, ਅਤੇ ਨਾ ਦੌੜ ਭੱਜ ਕਰਨ ਵਾਲੇ ਦਾ, ਸਗੋਂ ਦਯਾ ਕਰਨ ਵਾਲੇ ਪਰਮੇਸ਼ੁਰ ਦਾ ਕੰਮ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN