ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
28. ਅਤੇ ਕਲੀਸਿਯਾ ਦੇ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਥਾਪਿਆ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜੇ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪਰਕਾਰ ਦੀਆਂ ਭਾਸ਼ਾਂ ਬੋਲਣ ਵਾਲਿਆਂ ਨੂੰ

ERVPA
28. ਅਤੇ ਪਰਮੇਸ਼ੁਰ ਨੇ ਹਰ ਇੱਕ ਨੂੰ ਕਲੀਸਿਯਾ ਵਿੱਚ ਇੱਕ ਜਗ਼੍ਹਾ ਦਿੱਤੀ ਹੈ: ਪਹਿਲਾਂ ਉਸਨੇ ਰਸੂਲਾਂ ਨੂੰ ਜਗ਼੍ਹਾ ਦਿੱਤੀ, ਦੂਸਰੀ ਨਬੀਆਂ ਨੂੰ, ਅਤੇ ਤੀਸਰੀ ਗੁਰੂਆਂ ਨੂੰ। ਫ਼ੇਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਥਾਂ ਦਿੱਤੀ ਹੈ। ਜਿਹਡ਼ੇ ਕਰਿਸ਼ਮੇ ਕਰਦੇ ਹਨ, ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਕੋਲ ਇਲਾਜ਼ ਕਰਨ ਦੀਆਂ ਦਾਤਾਂ ਹਨ, ਉਨ੍ਹਾਂ ਲੋਕਾਂ ਨੂੰ ਜਿਹਡ਼ੇ ਅਗਵਾਈਆਂ ਕਰ ਸਕਣ ਦੇ ਯੋਗ ਹਨ, ਅਤੇ ਉਨ੍ਹਾਂ ਨੂੰ ਜਿਹਡ਼ੇ ਵੱਖ-ਵੱਖ ਭਾਸ਼ਾਵਾਂ ਵਿੱਚ ਗੱਲ ਕਰ ਸਕਦੇ ਹਨ।

IRVPA
28. ਅਤੇ ਕਲੀਸਿਯਾ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਨਿਯੁਕਤ ਕੀਤਾ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜਾ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਣ ਵਾਲਿਆਂ ਨੂੰ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 31 Verses, Current Verse 28 of Total Verses 31
  • ਅਤੇ ਕਲੀਸਿਯਾ ਦੇ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਥਾਪਿਆ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜੇ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪਰਕਾਰ ਦੀਆਂ ਭਾਸ਼ਾਂ ਬੋਲਣ ਵਾਲਿਆਂ ਨੂੰ
  • ERVPA

    ਅਤੇ ਪਰਮੇਸ਼ੁਰ ਨੇ ਹਰ ਇੱਕ ਨੂੰ ਕਲੀਸਿਯਾ ਵਿੱਚ ਇੱਕ ਜਗ਼੍ਹਾ ਦਿੱਤੀ ਹੈ: ਪਹਿਲਾਂ ਉਸਨੇ ਰਸੂਲਾਂ ਨੂੰ ਜਗ਼੍ਹਾ ਦਿੱਤੀ, ਦੂਸਰੀ ਨਬੀਆਂ ਨੂੰ, ਅਤੇ ਤੀਸਰੀ ਗੁਰੂਆਂ ਨੂੰ। ਫ਼ੇਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਥਾਂ ਦਿੱਤੀ ਹੈ। ਜਿਹਡ਼ੇ ਕਰਿਸ਼ਮੇ ਕਰਦੇ ਹਨ, ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਕੋਲ ਇਲਾਜ਼ ਕਰਨ ਦੀਆਂ ਦਾਤਾਂ ਹਨ, ਉਨ੍ਹਾਂ ਲੋਕਾਂ ਨੂੰ ਜਿਹਡ਼ੇ ਅਗਵਾਈਆਂ ਕਰ ਸਕਣ ਦੇ ਯੋਗ ਹਨ, ਅਤੇ ਉਨ੍ਹਾਂ ਨੂੰ ਜਿਹਡ਼ੇ ਵੱਖ-ਵੱਖ ਭਾਸ਼ਾਵਾਂ ਵਿੱਚ ਗੱਲ ਕਰ ਸਕਦੇ ਹਨ।
  • IRVPA

    ਅਤੇ ਕਲੀਸਿਯਾ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਨਿਯੁਕਤ ਕੀਤਾ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜਾ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਣ ਵਾਲਿਆਂ ਨੂੰ।
Total 31 Verses, Current Verse 28 of Total Verses 31
×

Alert

×

punjabi Letters Keypad References