PAV
39. ਤਦ ਉਨ੍ਹਾਂ ਵਿੱਚ ਐੱਨਾ ਵਿਗਾੜ ਹੋਇਆ ਜੋ ਇੱਕ ਦੂਜੇ ਤੋਂ ਵੱਖ ਹੋ ਗਏ ਅਤੇ ਬਰਨਬਾਸ ਮਰਕੁਸ ਨੂੰ ਨਾਲ ਲੈ ਕੇ ਜਹਾਜ਼ ਉੱਤੇ ਚੜ੍ਹਿਆ ਅਤੇ ਕੁਪਰੁਸ ਨੂੰ ਚੱਲਿਆ ਗਿਆ
ERVPA
39. ਪੌਲੁਸ ਅਤੇ ਬਰਨਬਾਸ ਵਿੱਚ ਤਕਡ਼ੀ ਬਹਿਸ ਹੋਈ ਅਤੇ ਆਖਿਰਕਾਰ ਉਹ ਅਡ੍ਡ ਹੋਕੇ ਵਖ-ਵਖ ਰਾਹਵਾਂ ਨੂੰ ਚਲੇ ਗਏ। ਬਰਨਬਾਸ ਮਰਕੁਸ ਨੂੰ ਨਾਲ ਲੈਕੇ ਜਹਾਜ਼ ਤੇ ਚਢ਼ ਅਕੇ ਕੁਪਰੁਸ ਨੂੰ ਚਲਾ ਗਿਆ।
IRVPA
39. ਤਦ ਉਨ੍ਹਾਂ ਵਿੱਚ ਅਜਿਹਾ ਵਿਵਾਦ ਹੋਇਆ ਕਿ ਉਹ ਇੱਕ ਦੂਜੇ ਤੋਂ ਵੱਖ ਹੋ ਗਏ ਅਤੇ ਬਰਨਬਾਸ ਮਰਕੁਸ ਨੂੰ ਨਾਲ ਲੈ ਕੇ ਜਹਾਜ਼ ਉੱਤੇ ਚੜ੍ਹਿਆ ਅਤੇ ਕੁਪਰੁਸ ਨੂੰ ਚੱਲਿਆ ਗਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN