PAV
37. ਪਰ ਪੌਲੁਸ ਨੇ ਉਨ੍ਹਾਂ ਨੂੰ ਆਖਿਆ ਕਿ ਉਨ੍ਹਾਂ ਨੇ ਤਾਂ ਸਾਨੂੰ ਜੋ ਰੋਮੀ ਹਾਂ ਦੋਸ਼ ਸਾਬਤ ਕੀਤਿਆਂ ਬਿਨਾਂ ਸਭਨਾਂ ਦੇ ਸਾਹਮਣੇ ਬੈਂਤ ਮਾਰ ਕੇ ਕੈਦ ਕੀਤਾ ਅਤੇ ਹੁਣ ਭਲਾ, ਓਹ ਸਾਨੂੰ ਚੁੱਪ ਕੀਤੇ ਕੱਢਦੇ ਹਨॽ ਇਹ ਕਦੀ ਨਹੀਂ ਹੋਣਾ ਸਗੋਂ ਓਹ ਆਪੋ ਆਣ ਕੇ ਸਾਨੂੰ ਬਾਹਰ ਲੈ ਚੱਲਣ
ERVPA
37. ਪਰ ਪੌਲੁਸ ਨੇ ਸਿਪਾਹੀਆਂ ਨੂੰ ਕਿਹਾ, “ਉਨ੍ਹਾਂ ਨੇ ਤਾਂ ਸਾਨੂੰ ਰੋਮੀ ਹੋਣ ਦਾ ਦੋਸ਼ ਸਾਬਤ ਕੀਤੇ ਬਿਨਾਂ ਹੀ ਸਭਨਾਂ ਦੇ ਸਾਮ੍ਹਣੇ ਕੋਡ਼ੇ ਮਾਰਕੇ ਕੈਦ ਕੀਤਾ ਸੀ। ਅਤੇ ਕੀ ਉਹ ਚਾਹੁੰਦੇ ਹਨ ਅਸੀਂ ਗੁਪਤ ਰੂਪ ਵਿੱਚ ਹੀ ਚਲੇ ਜਾਈਏ? ਨਹੀਂ ਇਹ ਇਵੇਂ ਨਹੀਂ ਹੋਣਾ, ਸਗੋਂ ਉਹ ਆਪ ਆਕੇ ਸਾਨੂੰ ਬਾਹਰ ਕਢ ਕੇ ਲੈ ਚੱਲਣ।”
IRVPA
37. ਪਰ ਪੌਲੁਸ ਨੇ ਉਨ੍ਹਾਂ ਨੂੰ ਆਖਿਆ ਕਿ, ਉਨ੍ਹਾਂ ਨੇ ਤਾਂ ਸਾਨੂੰ ਜੋ ਰੋਮੀ ਹਾਂ ਦੋਸ਼ ਸਾਬਤ ਕੀਤੇ ਬਿਨ੍ਹਾਂ ਸਭ ਲੋਕਾਂ ਦੇ ਸਾਹਮਣੇ ਬੈਂਤ ਮਾਰ ਕੇ ਕੈਦ ਕੀਤਾ ਅਤੇ ਹੁਣ ਭਲਾ, ਉਹ ਸਾਨੂੰ ਚੁੱਪ ਕਰਕੇ ਕਿਉਂ ਛੱਡ ਰਹੇ ਹਨ? ਇਹ ਕਦੀ ਵੀ ਨਹੀਂ ਹੋਵੇਗਾ ਸਗੋਂ ਉਹ ਆਪ ਆ ਕੇ ਸਾਨੂੰ ਬਾਹਰ ਛੱਡਣ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN