ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
24. ਉਹ ਪਰਮੇਸ਼ੁਰ ਜਿਹ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਰਚਿਆ ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ ਹੱਥਾਂ ਦੇ ਬਣਾਇਆਂ ਹੋਇਆ ਮੰਦਰਾਂ ਵਿੱਚ ਨਹੀਂ ਵੱਸਦਾ ਹੈ

ERVPA
24. ਉਹੀ ਪਰਮੇਸ਼ੁਰ ਹੈ ਜਿਸਨੇ ਸੰਸਾਰ ਅਤੇ ਉਸ ਵਿਚਲੀ ਹਰ ਚੀਜ਼ ਦੀ ਰਚਨਾ ਕੀਤੀ ਹੈ। ਉਹ ਸਵਰਗ ਤੇ ਧਰਤੀ ਦਾ ਪ੍ਰਭੂ ਹੈ। ਉਹ ਮਨੁੱਖੀ ਹੱਥਾਂ ਨਾਲ ਬਣੇ ਮੰਦਰਾਂ ਵਿੱਚ ਨਹੀਂ ਰਹਿੰਦਾ।

IRVPA
24. ਉਹ ਪਰਮੇਸ਼ੁਰ ਜਿਸ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਰਚਿਆ ਹੈ, ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ, ਉਹ ਹੱਥਾਂ ਦੇ ਬਣਾਏ ਮੰਦਿਰਾਂ ਵਿੱਚ ਨਹੀਂ ਵੱਸਦਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 34 Verses, Current Verse 24 of Total Verses 34
  • ਉਹ ਪਰਮੇਸ਼ੁਰ ਜਿਹ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਰਚਿਆ ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ ਹੱਥਾਂ ਦੇ ਬਣਾਇਆਂ ਹੋਇਆ ਮੰਦਰਾਂ ਵਿੱਚ ਨਹੀਂ ਵੱਸਦਾ ਹੈ
  • ERVPA

    ਉਹੀ ਪਰਮੇਸ਼ੁਰ ਹੈ ਜਿਸਨੇ ਸੰਸਾਰ ਅਤੇ ਉਸ ਵਿਚਲੀ ਹਰ ਚੀਜ਼ ਦੀ ਰਚਨਾ ਕੀਤੀ ਹੈ। ਉਹ ਸਵਰਗ ਤੇ ਧਰਤੀ ਦਾ ਪ੍ਰਭੂ ਹੈ। ਉਹ ਮਨੁੱਖੀ ਹੱਥਾਂ ਨਾਲ ਬਣੇ ਮੰਦਰਾਂ ਵਿੱਚ ਨਹੀਂ ਰਹਿੰਦਾ।
  • IRVPA

    ਉਹ ਪਰਮੇਸ਼ੁਰ ਜਿਸ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਰਚਿਆ ਹੈ, ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ, ਉਹ ਹੱਥਾਂ ਦੇ ਬਣਾਏ ਮੰਦਿਰਾਂ ਵਿੱਚ ਨਹੀਂ ਵੱਸਦਾ ਹੈ।
Total 34 Verses, Current Verse 24 of Total Verses 34
×

Alert

×

punjabi Letters Keypad References