PAV
28. ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਖਬਰਦਾਰੀ ਕਰੋ ਜਿਹ ਦੇ ਉੱਤੇ ਪਵਿੱਤ੍ਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਹ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ
ERVPA
28. ਤੁਸੀਂ ਆਪਣੇ-ਆਪ ਲਈ ਸਾਵਧਾਨ ਰਹੋ ਅਤੇ ਆਪਣੇ ਲੋਕਾਂ ਲਈ ਵੀ, ਜਿਹਡ਼ੇ ਕਿ ਤੁਹਨੂੰ ਪ੍ਰਭੂ ਨੇ ਸੌਂਪੇ ਹਨ। ਤੁਹਾਨੂੰ ਉਸ ਪੂਰੇ ਇੱਜਡ਼ ਦੀ ਨਿਗਰਾਨੀ ਕਰਨੀ ਚਾਹੀਦੀ ਹੈ ਜਿਸਦਾ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਬਣਾਇਆ ਹੈ। ਤੁਹਾਨੂੰ ਕਲੀਸਿਯਾਵਾਂ ਨੂੰ ਆਜਡ਼ੀ ਵਾਂਗ ਹੋਣਾ ਚਾਹੀਦਾ ਹੈ ਜਿਹਡ਼ੀਆਂ ਪਰਮੇਸ਼ੁਰ ਨੇ ਆਪਣੇ ਲਹੂ ਦੁਆਰਾ ਲਿਆਂਦੀਆਂ ਹਨ।
IRVPA
28. ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN