PAV
4. ਅਤੇ ਪੁੱਰਸ ਦਾ ਪੁੱਤ੍ਰ ਸੋਪਤਰੁਸ ਜਿਹੜਾ ਬਰਿਯਾ ਦਾ ਸੀ ਅਤੇ ਥੱਸਲੁਨੀਕਿਆਂ ਵਿੱਚੋਂ ਅਰਿਸਤਰਖੁਸ ਅਤੇ ਸਿਕੁੰਦੁਸ ਅਤੇ ਦਰਬੇ ਦਾ ਗਾਯੁਸ ਅਤੇ ਤਿਮੋਥਿਉਸ ਅਰ ਅਸਿਯਾ ਦੇ ਤੁਖਿਕੁਸ ਅਰ ਤ੍ਰੋਫ਼ਿਮੁਸ, ਏਹ ਉਹ ਦੇ ਨਾਲ ਅਸਿਯਾ ਤੀਕੁਰ ਗਏ
ERVPA
4. ਉਥੇ ਉਸਦੇ ਨਾਲ ਕੁਝ ਆਦਮੀ ਸਨ। ਉਹ ਸਨ, ਪੁਰਸ੍ਸ, ਬਰਿਯਾ ਦੇ ਸ਼ਹਿਰ ਤੋਂ, ਸੋਪਤਰੁਸ ਦਾ ਪੁੱਤਰ ਥਸ੍ਸਲੁਨੀਕੀਆਂ ਤੋਂ, ਅਰਿਸਤਰਖੁਸ ਅਤੇ ਸਿਕੁੰਦਸ, ਦਰਬੇ ਤੋਂ ਗਾਯੁਸ। ਅਸਿਯਾ ਤੋਂ ਤਿਮੋਥਿਉਸ ਅਤੇ ਦੋ ਹੋਰ ਆਦਮੀ, ਜਿਨ੍ਹਾਂ ਦੇ ਨਾਂ ਤੁਖਿਕੁਸ, ਅਤੇ ਤ੍ਰੋਫ਼ਿਮੁਸ ਸਨ।
IRVPA
4. ਅਤੇ ਪੁੱਰਸ ਦਾ ਪੁੱਤਰ ਸੋਪਤਰੁਸ ਜਿਹੜਾ ਬਰਿਯਾ ਦਾ ਸੀ, ਥੱਸਲੁਨੀਕੀਆਂ ਵਿੱਚੋਂ ਅਰਿਸਤਰਖੁਸ ਅਤੇ ਸਿਕੁੰਦੁਸ, ਦਰਬੇ ਦਾ ਗਾਯੁਸ ਅਤੇ ਤਿਮੋਥਿਉਸ, ਏਸ਼ੀਆ ਦੇ ਤੁਖਿਕੁਸ ਅਤੇ ਤ੍ਰੋਫ਼ਿਮੁਸ ਉਹ ਦੇ ਨਾਲ ਏਸ਼ੀਆ ਤੱਕ ਗਏ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN