PAV
11. ਸੋ ਜੇ ਮੈਂ ਕੋਈ ਵਾਧਾ ਕੀਤਾ ਅਤੇ ਕਤਲ ਦੇ ਲਾਇਕ ਕੋਈ ਕੰਮ ਕੀਤਾ ਹੋਵੇ ਤਾਂ ਮੈਂ ਕਤਲ ਹੋਣ ਵਿੱਚ ਉੱਜ਼ਰ ਨਹੀਂ ਕਰਦਾ ਪਰ ਜੇ ਉਨ੍ਹਾਂ ਗੱਲਾਂ ਦਾ ਕੁਝ ਅਸਲ ਨਾ ਹੋਵੇ ਜਿਨ੍ਹਾਂ ਦਾ ਏਹ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤਾਂ ਕਿਸੇ ਦੀ ਮਜਾਲ ਨਹੀਂ ਜੋ ਮੈਨੂੰ ਉਨ੍ਹਾਂ ਦੇ ਹਵਾਲੇ ਕਰੇ । ਮੈਂ ਕੈਸਰ ਦੀ ਦੁਹਾਈ ਦਿੰਦਾ ਹਾਂ।
ERVPA
11. ਜੇਕਰ ਮੈਂ ਗਲਤ ਕੰਮ ਕੀਤਾ ਹੈ, ਜੋ ਮੌਤ ਦੀ ਸਜ਼ਾ ਦੇ ਕਾਬਿਲ ਹੈ, ਤਾਂ ਮੈਂ ਮਰਨ ਤੋਂ ਇਨਕਾਰ ਨਹੀਂ ਕਰਾਂਗਾ। ਪਰ ਜੇਕਰ ਉਨ੍ਹਾਂ ਦੇ ਦੋਸ਼ ਗਲਤ ਹਨ, ਤਾਂ ਕਿਸੇ ਨੂੰ ਵੀ ਮੈਨੂੰ ਯਹੂਦੀਆਂ ਹੱਥੀਂ ਫ਼ਡ਼ਵਾਉਣ ਦਾ ਇਖਤਿਆਰ ਨਹੀਂ ਹੈ। ਮੈਂ ਕੈਸਰ ਨੂੰ ਇਹ ਬੇਨਤੀ ਕਰਦਾ ਹਾਂ।”
IRVPA
11. ਸੋ ਜੇ ਮੈਂ ਕੁਝ ਗਲਤ ਕੀਤਾ ਅਤੇ ਕਤਲ ਦੇ ਲਾਇਕ ਕੋਈ ਕੰਮ ਕੀਤਾ ਹੋਵੇ ਤਾਂ ਮੈਂ ਕਤਲ ਹੋਣ ਵਿੱਚ ਕੋਈ ਇਨਕਾਰ ਨਹੀਂ ਕਰਦਾ ਪਰ ਜੇ ਉਨ੍ਹਾਂ ਗੱਲਾਂ ਵਿੱਚੋਂ ਕੁਝ ਵੀ ਸਾਬਤ ਨਾ ਹੋਵੇ ਜਿਨ੍ਹਾਂ ਦਾ ਇਹ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤਾਂ ਕਿਸੇ ਦੀ ਹਿੰਮਤ ਨਹੀਂ ਜੋ ਮੈਨੂੰ ਉਨ੍ਹਾਂ ਦੇ ਹਵਾਲੇ ਕਰੇ। ਮੈਂ ਕੈਸਰ ਦੀ ਦੁਹਾਈ ਦਿੰਦਾ ਹਾਂ!
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN