ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
39. ਜਦ ਦਿਨ ਚੜ੍ਹਿਆ ਤਦ ਉਨ੍ਹਾਂ ਉਸ ਦੇਸ ਨੂੰ ਨਾ ਪਛਾਤਾ ਪਰ ਇੱਕ ਖਾੜੀ ਡਿੱਠੀ ਜਿਹ ਦਾ ਕੰਡਾ ਪੱਧਰਾ ਸੀ ਅਤੇ ਓਹ ਸਲਾਹ ਕਰਨ ਲੱਗੇ ਭਈ ਅਸੀਂ ਜਹਾਜ਼ ਨੂੰ ਧੱਕ ਕੇ ਉਸ ਉੱਤੇ ਚੜ੍ਹਾ ਸੱਕਦੇ ਹਾਂ ਕਿ ਨਹੀਂ

ERVPA
39. ਜਦੋਂ ਦਿਨ ਚਢ਼ਿਆ ਤਾਂ ਜਹਾਜ਼ਰਾਨਾਂ ਨੂੰ ਧਰਤੀ ਵਿਖਾਈ ਦਿੱਤੀ। ਪਰ ਉਨ੍ਹਾਂ ਕੋਲੋਂ ਇਹ ਧਰਤੀ ਪਛਾਣੀ ਨਾ ਗਈ। ਉਨ੍ਹਾਂ ਨੇ ਸਮੁੰਦਰ ਦੇ ਕੰਢੇ ਇੱਕ ਖਾਡ਼ੀ ਵੇਖੀ, ਇਸ ਲਈ ਜੇਕਰ ਉਹ ਕਰ ਸਕਣ ਉਨ੍ਹਾਂ ਨੇ ਜਹਾਜ਼ ਨੂੰ ਖਾਡ਼ੀ ਤੇ ਲਿਜਾਣ ਦਾ ਫ਼ੈਸਲਾ ਕੀਤਾ।

IRVPA
39. ਜਦੋਂ ਦਿਨ ਚੜ੍ਹਿਆ ਤਦ ਉਨ੍ਹਾਂ ਉਸ ਦੇਸ ਨੂੰ ਨਾ ਪਛਾਣਿਆ ਪਰ ਇੱਕ ਖਾੜੀ ਦੇਖੀ ਜਿਹ ਦਾ ਕਿਨਾਰਾ ਪੱਧਰਾ ਸੀ ਅਤੇ ਉਹ ਸਲਾਹ ਕਰਨ ਲੱਗੇ ਕਿ ਅਸੀਂ ਜਹਾਜ਼ ਨੂੰ ਧੱਕ ਕੇ ਉਸ ਉੱਤੇ ਚੜ੍ਹਾ ਸਕਦੇ ਹਾਂ ਕਿ ਨਹੀਂ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 44 Verses, Current Verse 39 of Total Verses 44
  • ਜਦ ਦਿਨ ਚੜ੍ਹਿਆ ਤਦ ਉਨ੍ਹਾਂ ਉਸ ਦੇਸ ਨੂੰ ਨਾ ਪਛਾਤਾ ਪਰ ਇੱਕ ਖਾੜੀ ਡਿੱਠੀ ਜਿਹ ਦਾ ਕੰਡਾ ਪੱਧਰਾ ਸੀ ਅਤੇ ਓਹ ਸਲਾਹ ਕਰਨ ਲੱਗੇ ਭਈ ਅਸੀਂ ਜਹਾਜ਼ ਨੂੰ ਧੱਕ ਕੇ ਉਸ ਉੱਤੇ ਚੜ੍ਹਾ ਸੱਕਦੇ ਹਾਂ ਕਿ ਨਹੀਂ
  • ERVPA

    ਜਦੋਂ ਦਿਨ ਚਢ਼ਿਆ ਤਾਂ ਜਹਾਜ਼ਰਾਨਾਂ ਨੂੰ ਧਰਤੀ ਵਿਖਾਈ ਦਿੱਤੀ। ਪਰ ਉਨ੍ਹਾਂ ਕੋਲੋਂ ਇਹ ਧਰਤੀ ਪਛਾਣੀ ਨਾ ਗਈ। ਉਨ੍ਹਾਂ ਨੇ ਸਮੁੰਦਰ ਦੇ ਕੰਢੇ ਇੱਕ ਖਾਡ਼ੀ ਵੇਖੀ, ਇਸ ਲਈ ਜੇਕਰ ਉਹ ਕਰ ਸਕਣ ਉਨ੍ਹਾਂ ਨੇ ਜਹਾਜ਼ ਨੂੰ ਖਾਡ਼ੀ ਤੇ ਲਿਜਾਣ ਦਾ ਫ਼ੈਸਲਾ ਕੀਤਾ।
  • IRVPA

    ਜਦੋਂ ਦਿਨ ਚੜ੍ਹਿਆ ਤਦ ਉਨ੍ਹਾਂ ਉਸ ਦੇਸ ਨੂੰ ਨਾ ਪਛਾਣਿਆ ਪਰ ਇੱਕ ਖਾੜੀ ਦੇਖੀ ਜਿਹ ਦਾ ਕਿਨਾਰਾ ਪੱਧਰਾ ਸੀ ਅਤੇ ਉਹ ਸਲਾਹ ਕਰਨ ਲੱਗੇ ਕਿ ਅਸੀਂ ਜਹਾਜ਼ ਨੂੰ ਧੱਕ ਕੇ ਉਸ ਉੱਤੇ ਚੜ੍ਹਾ ਸਕਦੇ ਹਾਂ ਕਿ ਨਹੀਂ!
Total 44 Verses, Current Verse 39 of Total Verses 44
×

Alert

×

punjabi Letters Keypad References