ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
15. ਐਥੋਂ ਤੋੜੀ ਜੋ ਲੋਕਾਂ ਨੇ ਰੋਗੀਆਂ ਨੂੰ ਵੀ ਬਾਹਰ ਚੌਂਕਾ ਵਿੱਚ ਲਿਆਂਦਾ ਅਤੇ ਉਨ੍ਹਾਂ ਨੂੰ ਖਟੋਲਿਆਂ ਅਤੇ ਮੰਜੀਆਂ ਉੱਤੇ ਪਾਇਆਂ ਇਸ ਲਈ ਕਿ ਜਦ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ

ERVPA
15. ਇਸ ਲਈ ਲੋਕਾਂ ਨੇ ਬਿਮਾਰਾਂ ਨੂੰ ਗਲੀਆਂ ਵਿੱਚ ਲਿਆਉਣਾ ਸ਼ੁਰੂ ਕਰ ਦਿੱਤਾ ਕਿਉਂ ਕਿ ਉਨ੍ਹਾਂ ਸੁਣਿਆ ਸੀ ਕਿ ਪਤਰਸ ਉਥੇ ਆ ਰਿਹਾ ਹੈ, ਤਾਂ ਲੋਕ ਬਿਮਾਰਾਂ ਨੂੰ ਮੰਜੀਆਂ ਜਾਂ ਗਧਿਆਂ ਤੇ ਪਾਕੇ ਲਿਆਉਂਦੇ, ਇਸ ਲਈ ਕਿ ਜਦ ਪਤਰਸ ਆਵੇ ਤਾਂ ਹੋਰ ਨਹੀਂ ਤਾਂ ਸ਼ਾਇਦ ਉਸ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਤੇ ਪੈ ਜਾਵੇ, ਉਨ੍ਹਾਂ ਨੂੰ ਠੀਕ ਕਰਨ ਵਾਸਤੇ ਇਹੀ ਕਾਫ਼ੀ ਹੈ।

IRVPA
15. ਐਥੋਂ ਤੱਕ ਜੋ ਲੋਕ ਰੋਗੀਆਂ ਨੂੰ ਬਾਹਰ ਚੌਕਾਂ ਅਤੇ ਸੜਕਾਂ ਵਿੱਚ ਲਿਆਉਂਦੇ ਅਤੇ ਉਨ੍ਹਾਂ ਨੂੰ ਮੰਜੀਆਂ ਉੱਤੇ ਪਾ ਦਿੰਦੇ ਸਨ, ਇਸ ਲਈ ਕਿ ਜਦੋਂ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 42 Verses, Current Verse 15 of Total Verses 42
  • ਐਥੋਂ ਤੋੜੀ ਜੋ ਲੋਕਾਂ ਨੇ ਰੋਗੀਆਂ ਨੂੰ ਵੀ ਬਾਹਰ ਚੌਂਕਾ ਵਿੱਚ ਲਿਆਂਦਾ ਅਤੇ ਉਨ੍ਹਾਂ ਨੂੰ ਖਟੋਲਿਆਂ ਅਤੇ ਮੰਜੀਆਂ ਉੱਤੇ ਪਾਇਆਂ ਇਸ ਲਈ ਕਿ ਜਦ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ
  • ERVPA

    ਇਸ ਲਈ ਲੋਕਾਂ ਨੇ ਬਿਮਾਰਾਂ ਨੂੰ ਗਲੀਆਂ ਵਿੱਚ ਲਿਆਉਣਾ ਸ਼ੁਰੂ ਕਰ ਦਿੱਤਾ ਕਿਉਂ ਕਿ ਉਨ੍ਹਾਂ ਸੁਣਿਆ ਸੀ ਕਿ ਪਤਰਸ ਉਥੇ ਆ ਰਿਹਾ ਹੈ, ਤਾਂ ਲੋਕ ਬਿਮਾਰਾਂ ਨੂੰ ਮੰਜੀਆਂ ਜਾਂ ਗਧਿਆਂ ਤੇ ਪਾਕੇ ਲਿਆਉਂਦੇ, ਇਸ ਲਈ ਕਿ ਜਦ ਪਤਰਸ ਆਵੇ ਤਾਂ ਹੋਰ ਨਹੀਂ ਤਾਂ ਸ਼ਾਇਦ ਉਸ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਤੇ ਪੈ ਜਾਵੇ, ਉਨ੍ਹਾਂ ਨੂੰ ਠੀਕ ਕਰਨ ਵਾਸਤੇ ਇਹੀ ਕਾਫ਼ੀ ਹੈ।
  • IRVPA

    ਐਥੋਂ ਤੱਕ ਜੋ ਲੋਕ ਰੋਗੀਆਂ ਨੂੰ ਬਾਹਰ ਚੌਕਾਂ ਅਤੇ ਸੜਕਾਂ ਵਿੱਚ ਲਿਆਉਂਦੇ ਅਤੇ ਉਨ੍ਹਾਂ ਨੂੰ ਮੰਜੀਆਂ ਉੱਤੇ ਪਾ ਦਿੰਦੇ ਸਨ, ਇਸ ਲਈ ਕਿ ਜਦੋਂ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ।
Total 42 Verses, Current Verse 15 of Total Verses 42
×

Alert

×

punjabi Letters Keypad References