PAV
18. ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਉਸ ਅਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ ਉਨ੍ਹਾਂ ਨੂੰ ਖਾਇਓ, ਤੁਸੀਂ ਤੁਹਾਡੇ ਪੁੱਤ੍ਰ ਤੁਹਾਡੀਆਂ ਧੀਆਂ ਗੋੱਲੋ, ਤੁਹਾਡੀਆਂ ਗੋੱਲੀਆਂ ਅਤੇ ਉਹ ਲੇਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਆਪਣੇ ਹੱਥਾਂ ਦੇ ਸਾਰੇ ਕੰਮਾਂ ਵਿੱਚ ਅਨੰਦ ਕਰਿਓ
ERVPA
IRVPA
18. ਪਰ ਉਨ੍ਹਾਂ ਨੂੰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ, ਆਪਣੇ ਪੁੱਤਰਾਂ, ਧੀਆਂ, ਆਪਣੇ ਦਾਸ-ਦਾਸੀਆਂ ਅਤੇ ਉਸ ਲੇਵੀ ਸਮੇਤ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ, ਉਸ ਸਥਾਨ ਵਿੱਚ ਖਾਣਾ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ, ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਆਪਣੇ ਹੱਥ ਦੇ ਸਾਰੇ ਕੰਮਾਂ ਲਈ ਅਨੰਦ ਕਰਨਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN